amritsar
ਛੋਟੇ ਸਾਹਿਬਜ਼ਾਦਿਆਂ ਦੇ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਪਰਿਵਾਰ ਨੂੰ SGPC ਵੱਲੋਂ ਕੀਤਾ ਜਾਵੇਗਾ ਸਨਮਾਨਿਤ
ਉਹਨਾਂ ਨੂੰ 1 ਅਪ੍ਰੈਲ ਨੂੰ ਐਸਜੀਪੀਸੀ ਦੁਆਰਾ ਸਨਮਾਨ ਭੇਟ ਕੀਤਾ ਜਾਵੇਗਾ।
ਅੰਮ੍ਰਿਤਸਰ 'ਚ ਸਕੀਆਂ ਭੈਣ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਲਿਖ ਕੇ ਦੱਸਿਆ ਇਹ ਕਾਰਨ
ਬਿਮਾਰ ਮਾਂ ਦੀ ਮੌਤ ਮਗਰੋਂ ਇਕੱਲਿਆਂ ਰਹਿ ਜਾਣ ਦੇ ਖ਼ੌਫ਼ ਕਾਰਨ ਚੁੱਕਿਆ ਇਹ ਕਦਮ
ਅੱਜ ਦਾ ਹੁਕਮਨਾਮਾ (23 ਮਾਰਚ 2023)
ਸੋਰਠਿ ਮਹਲਾ ੫ ॥
ਅੱਜ ਦਾ ਹੁਕਮਨਾਮਾ (22 ਮਾਰਚ 2023)
ਟੋਡੀ ਮਹਲਾ ੫ ॥
ਅੱਜ ਦਾ ਹੁਕਮਨਾਮਾ (20 ਮਾਰਚ 2023)
ਰਾਮਕਲੀ ਮਹਲਾ ੧ ॥
ਅੱਜ ਦਾ ਹੁਕਮਨਾਮਾ (19 ਮਾਰਚ 2023)
ਧਨਾਸਰੀ ਮਹਲਾ ੧ ॥
ਅੰਮ੍ਰਿਤਸਰ 'ਚ ਹੋਣ ਵਾਲੇ L-20 ਸਿਖਰ ਸੰਮੇਲਨ ਵਿਚ ਭਾਗ ਲੈਣ ਲਈ ਡੇਲੀਗੇਟਸ ਕੱਲ ਪਹੁੰਚਣਗੇ ਅੰਮ੍ਰਿਤਸਰ
ਅੰਮ੍ਰਿਤਸਰ ਪੁਲਿਸ ਵੱਲੋਂ ਰੂਟ ਪਲਾਨ ਕੀਤਾ ਗਿਆ ਤਿਆਰ
ਅਦਾਕਾਰਾ ਨੀਰੂ ਬਾਜਵਾ ਤੇ ਕੁਲਵਿੰਦਰ ਬਿੱਲਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਆਉਣ ਵਾਲੀ ਫ਼ਿਲਮ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਫਿਲਮ "ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ" ਪਰਦੇਸੀਆਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ’ਤੇ ਅਧਾਰਿਤ ਹੈ।
ਜੀ-20 ਸੰਮੇਲਨ ਵਿੱਚ ਪਹੁੰਚੇ ਵਿਦੇਸ਼ੀ ਮਹਿਮਾਨ ਢੋਲ ਦੀ ਥਾਪ `ਤੇ ਭੰਗੜਾ ਪਾਉਣ ਲਈ ਹੋਏ ਮਜ਼ਬੂਰ
ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਸਵਾਦਿਸ਼ਟ ਪਕਵਾਨਾਂ ਨੇ ਵਿਦੇਸ਼ੀ ਮਹਿਮਾਨਾਂ ਦਾ ਦਿਲ ਜਿੱਤਿਆ
ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ
ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ