Congress
ਜਲੰਧਰ: ਲੋਕ ਸਭਾ ਉਪ ਚੋਣ ਕਾਂਗਰਸ ਲਈ ਵੱਡੀ ਚੁਣੌਤੀ, ਕਈ ਵੱਡੇ ਚਿਹਰਿਆਂ ਨੇ ਛੱਡਿਆ ਪਾਰਟੀ ਦਾ ਸਾਥ
ਅਜੇ ਪਰਸੋਂ ਹੀ ਮਨਪ੍ਰੀਤ ਬਾਦਲ ਨੇ ਛੱਡਿਆ ਪਾਰਟੀ ਦਾ ਸਾਥ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਵੰਡਾਇਆ ਦੁੱਖ
ਖੜਗੇ ਨੇ ਕਿਹਾ ਕਿ ਉਹਨਾਂ ਨੂੰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਹੁਤ ਦੁੱਖ ਪਹੁੰਚਿਆ ਹੈ।
ਮਨਪ੍ਰੀਤ ਬਾਦਲ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਰਾਜਾ ਵੜਿੰਗ ਦਾ ਟਵੀਟ, ‘ਚੰਗਾ ਖਹਿੜਾ ਛੁੱਟਿਆ’
ਉਹਨਾਂ ਨੇ ਮਨਪ੍ਰੀਤ ਬਾਦਲ ਨੂੰ 'ਪੈਦਾਇਸ਼ੀ ਸੱਤਾ ਦਾ ਭੁੱਖਾ' ਦੱਸਿਆ ਹੈ।
'ਭਾਰਤ ਜੋੜੋ ਯਾਤਰਾ' ਦੇ ਜੰਮੂ-ਕਸ਼ਮੀਰ ਪਹੁੰਚਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਸੂਬਾ ਇਕਾਈ ਦੇ ਬੁਲਾਰੇ ਨੇ ਦਿੱਤਾ ਅਸਤੀਫ਼ਾ
'ਭਾਰਤ ਜੋੜੋ ਯਾਤਰਾ' ਇਸ ਹਫ਼ਤੇ ਦੇ ਅੰਤ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਦਾਖਲ ਹੋਵੇਗੀ।