ਕਿਸਾਨੀ ਮੁੱਦੇ
ਦਿੱਲੀ ਪ੍ਰਦੂਸ਼ਣ ਦੇ ਵਿਦੇਸ਼ੀ ਯੂਨੀਵਰਸਿਟੀ ਨੇ ਖੋਲ੍ਹੇ ਭੇਤ
ਵਿਸ਼ਵ ਪ੍ਰਸਿੱਧ ਹਾਰਵਰਡ ਯੂਨੀਵਰਸਿਟੀ ਨੇ ਦਿੱਲੀ ਦੇ ਪ੍ਰਦੂਸ਼ਣ ਦੇ ਕਾਰਨਾਂ ਦਾ ਖੁਲਾਸਾ ਕੀਤਾ ਹੈ।
ਸਰਕਾਰ ਨੇ ਕਿਸਾਨਾਂ ਲਈ ਕੀਤੀ ਨਵੀਂ ਸਕੀਮ ਲਾਗੂ, ਹੁਣ ਆਨਲਾਈਨ ਲੱਗੇਗੀ ਫਸਲਾਂ ਦੀ ਬੋਲੀ
ਭਾਰਤ ਸਰਕਾਰ ਦੁਆਰਾ ਕਿਸਾਨਾਂ ਦੀ ਭਲਾਈ ਲਈ ਇੱਕ ਨਵੀਂ ਸਕੀਮ ਲਾਗੂ ਕੀਤੀ ਗਈ ਹੈ ਜਿਸਦੇ ਤਹਿਤ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਮੁਨਾਫਾ ਮਿਲ ਸਕੇਗਾ।
ਪੰਜਾਬ ਸਿੰਚਾਈ ਵਿਭਾਗ ਨੇ ਨਹਿਰੀ ਪ੍ਰੋਗਰਾਮ ਦਾ ਕੀਤਾ ਐਲਾਨ
ਬੁਲਾਰੇ ਨੇ ਦੱਸਿਆ ਕਿ ਸਰਹਿੰਦ ਫੀਡਰ 'ਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।
ਕਿਸਾਨ ਖ਼ੁਦਕੁਸ਼ੀਆਂ 'ਤੇ ਵਿਧਾਨ ਸਭਾ ਕਮੇਟੀ ਦੀ ਰੀਪੋਰਟ
ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਭੱਦਾ ਮਜ਼ਾਕ : ਅਕਾਲੀ ਦਲ
ਝੋਨਾ ਮਿਲਿੰਗ ਦੀ ਮਿਆਦ 23 ਅਪ੍ਰੈਲ ਤਕ ਵਧੀ
ਕੇਂਦਰ ਸਰਕਾਰ ਨੇ ਮਿਲਿੰਗ ਦੀ ਮਿਆਦ 30 ਜੂਨ 2018 ਤਕ ਤੈਅ ਕੀਤੀ ਸੀ | ਜਿਸਦੇ ਚਲਦੇ ਪੰਜਾਬ ਸਰਕਾਰ ਨੇ 31 ਮਾਰਚ ਤਕ ਮਿਲਿੰਗ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਸਨ
ਖੇਤੀਬਾੜੀ ਤੋਂ ਵੱਡਾ ਦੁਨੀਆਂ 'ਚ ਕੋਈ ਉਦਯੋਗ ਨਹੀਂ : ਬਦਨੌਰ
ਕਿਸਾਨ ਕੋਠੀਆਂ ਤੇ ਕਾਰਾਂ ਦੀ ਬਜਾਏ ਬੱਚਿਆਂ ਦੀ ਸਿਖਿਆ ਨੂੰ ਤਰਜੀਹ ਦੇਣ
ਬਕਾਇਆ ਰਕਮ ਨਾ ਮਿਲਣ 'ਤੇ ਕਿਸਾਨ ਨੇ 30 ਏਕੜ ਗੰਨੇ ਦੀ ਫਸਲ ਵਾਹੀ
ਸ਼ੂਗਰ ਮਿੱਲ ਵੱਲੋਂ ਉਸ ਨੂੰ 25 ਲੱਖ ਦੀ ਬਕਾਇਆ ਰਕਮ ਨਹੀਂ ਮਿਲੀ ਜਿਸ ਕਾਰਨ ਉਹ ਮਾਨਸਿਕ ਪਰੇਸ਼ਾਨੀ ਤੋਂ ਲੰਘ ਰਿਹਾ ਹੈ।
ਮੁੱਖ ਮੰਤਰੀ ਦਫ਼ਤਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਦਾ ਧਰਨਾ ਸਮਾਪਤ
ਯੁਨੀਅਨ ਵਲੋਂ ਦਿਤੇ ਮੰਗ ਪੱਤਰ ਅਨੁਸਾਰ ਸਰਕਾਰ ਕਿਸਾਨੀ ਮੁੱਦਿਆਂ ਪ੍ਰਤੀ ਗੰਭੀਰ ਹੈ
ਕਿਸਾਨਾਂ ਦੇ ਧਰਨੇ ਦਾ ਦੂਜਾ ਦਿਨ
ਵਾਈ.ਪੀ.ਐਸ. ਚੌਕ, ਸੜਕ ਅਤੇ ਨਾਲ ਲਗਦੇ ਪਾਰਕਾਂ ਤੇ ਕਿਸਾਨਾਂ ਦਾ ਕਬਜ਼ਾ
ਕਿਸਾਨ ਜਥੇਬੰਦੀ ਆਖ਼ਰ ਪਹੁੰਚ ਹੀ ਗਈ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ
ਪੂਰਾ ਇਕ ਮਹੀਨੇ ਦੇ ਸੰਘਰਸ਼ ਦੇ ਬਾਵਜੂਦ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਪਾਰ ਕਰਦੇ ਆਖਿਰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਪਹੁੰਚ ਹੀ ਗਏ