ਕਿਸਾਨੀ ਮੁੱਦੇ
ਵੱਖ-ਵੱਖ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਯੁਕਤ ਮੋਰਚੇ ਵੱਲੋਂ ਪ੍ਰੈੱਸ ਕਾਨਫ਼ਰੰਸ, ਹੱਕੀ ਮੰਗਾਂ ਲਈ 29 ਸਤੰਬਰ ਨੂੰ ਧਰਨੇ ਦਾ ਐਲ਼ਾਨ
ਉਹਨਾਂ ਕਿਹਾ ਕਿ ਖੰਡ ਮਿੱਲਾਂ ਨੂੰ 1 ਨਵੰਬਰ ਨੂੰ ਚਾਲੂ ਕਰਨ ਦਾ ਸਰਕਾਰ ਇਕ ਮਹੀਨੇ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰੇ
ਪਰਾਲ਼ੀ ਜਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਤਿਆਰ ਪੰਜਾਬ ਸਰਕਾਰ, ਉਲੀਕੀ ਵਿਆਪਕ ਜਾਗਰੂਕਤਾ ਯੋਜਨਾ
ਚੁੱਕੇ ਜਾਣਗੇ ਠੋਸ ਕਦਮ, 4 ਮੰਤਰੀਆਂ ਵੱਲੋਂ ਮਾਹਿਰਾਂ ਨਾਲ ਬੈਠਕ
ਕਰਜ਼ੇ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
ਸਰਕਾਰੀ ਬੈਂਕ, ਸੁਸਾਇਟੀ, ਆੜ੍ਹਤੀਏ ਸਮੇਤ ਕਿਸਾਨ ਸਿਰ 9 ਲੱਖ ਰੁਪਏ ਦਾ ਕਰਜ਼ਾ ਸੀ।
ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਖੇਤੀ ’ਚ ਵਰਤੋਂ ਬਾਰੇ ਅਧਿਐਨ ਕਰੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ
ਤਿੰਨ ਕੈਬਨਿਟ ਮੰਤਰੀਆਂ ਵੱਲੋਂ ਖੇਤੀਬਾੜੀ ਅਤੇ ਬਾਗ਼ਬਾਨੀ ਲਈ ਜੈਵਿਕ ਖਾਦ ਦੀ ਵਰਤੋਂ ਦੇ ਢੰਗ-ਤਰੀਕਿਆਂ ਬਾਰੇ ਵਿਸਥਾਰਪੂਰਵਕ ਚਰਚਾ
ਸਤੰਬਰ ਮਹੀਨੇ ਵਿਚ ਕੀਤੀ ਜਾ ਸਕਦੀ ਹੈ ਬਟਨ ਖੁੰਬ ਦੀ ਕਾਸ਼ਤ
ਖੁੰਬਾਂ ਦੀ ਕਾਸ਼ਤ ਕਿਸਾਨਾਂ ਲਈ ਆਮਦਨ ਦਾ ਸਾਧਨ ਹੀ ਨਹੀਂ ਬਣਿਆ ਸਗੋਂ ਪੰਜਾਬ ’ਚ ਇਹ ਕਾਰੋਬਾਰ ਵਪਾਰਕ ਤੌਰ ’ਤੇ ਸ਼ੁਰੂ ਹੋ ਚੁਕਿਆ ਹੈ।
ਫਗਵਾੜਾ 'ਚ ਗੋਲਡ ਜਿੰਮ ਦੀ ਇਮਾਰਤ ਕੁਲੈਕਟਰ ਕਪੂਰਥਲਾ ਦੇ ਹੱਕ 'ਚ ਕੁਰਕ
ਫਗਵਾੜਾ ਸ਼ੂਗਰ ਮਿੱਲ ਵੱਲੋਂ ਗੰਨਾ ਕਿਸਾਨਾਂ ਦਾ ਭੁਗਤਾਨ ਨਾ ਕਰਨ ਦਾ ਮਾਮਲਾ
ਪਰਾਲੀ ਦੇ ਪ੍ਰਬੰਧਨ ਵਿਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ
ਪੰਜਾਬ ਵਿਚ ਪੂਸਾ ਬਾਇਓ ਡੀ-ਕੰਪੋਜ਼ਰ ਦਾ 5000 ਏਕੜ ਵਿਚ ਪਾਇਲਟ ਪ੍ਰੋਜੈਕਟ ਕੀਤਾ ਜਾਵੇਗਾ ਸ਼ੁਰੂ: ਕੁਲਦੀਪ ਸਿੰਘ ਧਾਲੀਵਾਲ
ਚਾਈਨਾ ਵਾਇਰਸ ਨਾਲ 34 ਹਜ਼ਾਰ ਹੈਕਟੇਅਰ ਝੋਨੇ ਦੀ ਫ਼ਸਲ ਬਰਬਾਦ
14 ਜ਼ਿਲ੍ਹਿਆਂ 'ਚ ਜੇ.ਡੀ. ਪੀਏਯੂ ਦਾ ਬੀਜ ਪੀਆਰ 131 ਵੀ ਨਹੀਂ ਰਿਹਾ ਅਛੂਤਾ
ਪਰਾਲ਼ੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਨਕਦ ਰਾਸ਼ੀ ਦੇਣ ਦੀ ਪੇਸ਼ਕਸ਼ ਕੇਂਦਰ ਨੇ ਠੁਕਰਾਈ
ਕੇਂਦਰ ਵੱਲੋਂ 1500 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕਰਨ ਦੀ ਗੱਲ ਆਖੀ ਗਈ ਸੀ
ਨਰਮੇ ਦੀ ਫ਼ਸਲ 'ਤੇ ਆੜ੍ਹਤ ਬਾਰੇ ਫ਼ੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ
ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਕਮੇਟੀ ਵਿਚ ਸ਼ਾਮਲ