ਰਾਸ਼ਟਰੀ
ਬੰਗਲਾਦੇਸ਼ ਦੇ ਢਾਕਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਖੇਤਰ ਵਿਚ ਲੱਗੀ ਅੱਗ
ਸੂਚਨਾ ਮਿਲਦੇ ਸਾਰ ਹੀ ਮੌਕੇ ਉੱਤੇ ਪਹੁੰਚਿਆਂ ਪ੍ਰਸ਼ਾਸਨ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਗੁਰਪੁਰਬ ਪ੍ਰੋਗਰਾਮਾਂ ਦੀ ਆਰੰਭਤਾ ਦੀ ਕੀਤੀ ਅਰਦਾਸ
ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਅਤੇ ਸੰਗਤਾਂ ਹਾਜ਼ਰ ਹੋਈਆਂ
ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਮਾਓਵਾਦੀ ਅੱਤਵਾਦ ਤੋਂ ਮੁਕਤ ਹੋਵੇਗਾ: PM ਮੋਦੀ
ਪਿਛਲੀ ਕਾਂਗਰਸ ਸਰਕਾਰ 'ਤੇ ਸ਼ਹਿਰੀ ਨਕਸਲੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੁਆਰਾ ਕੀਤੀ ਜਾ ਰਹੀ ਹਿੰਸਾ ਪ੍ਰਤੀ ਅੱਖਾਂ ਮੀਟਣ ਦਾ ਦੋਸ਼ ਲਗਾਇਆ।
ਜੀਐਸਟੀ ਸੁਧਾਰਾਂ ਕਾਰਨ ਇਸ ਸਾਲ 20 ਲੱਖ ਕਰੋੜ ਰੁਪਏ ਦੀ ਵਾਧੂ ਇਲੈਕਟ੍ਰਾਨਿਕਸ ਵਿਕਰੀ ਹੋਈ: ਵੈਸ਼ਨਵ
ਪਿਛਲੀ ਨਵਰਾਤਰੀ ਦੇ ਮੁਕਾਬਲੇ 20-25 ਪ੍ਰਤੀਸ਼ਤ ਵੱਧ ਵਿਕਰੀ ਹੋਈ ਹੈ,
ਮਹਾਰਾਸ਼ਟਰ 'ਚ ਸ਼ਰਧਾਲੂਆਂ ਨੂੰ ਲਿਜਾ ਰਹੀ ਗੱਡੀ ਚੰਦਸ਼ੈਲੀ ਘਾਟ ਵਿੱਚ ਡਿੱਗੀ
ਹਾਦਸੇ ਵਿੱਚ 8 ਲੋਕਾਂ ਦੀ ਮੌਤ, ਕਈ ਹਸਪਤਾਲ ਵਿੱਚ ਦਾਖ਼ਲ
ਸੰਸਦ ਮੈਂਬਰਾਂ ਦੇ ਘਰਾਂ ਵਾਲੇ ਅਪਾਰਟਮੈਂਟ ਕੰਪਲੈਕਸ 'ਚ ਲੱਗੀ ਭਿਆਨਕ ਅੱਗ
ਪਟਾਕਿਆਂ ਕਾਰਨ ਲੱਗੀ ਅੱਗ, ਸੋਫ਼ਿਆਂ ਤੋਂ ਫੈਲੀ ਅੱਗੇ
ਦੀਵਾਲੀ ਤੋਂ ਪਹਿਲਾਂ ਰਾਜਧਾਨੀ 'ਚ ਵਧਿਆ ਪ੍ਰਦੂਸ਼ਣ
ਰਾਜਧਾਨੀ ਦੇ ਕਈ ਇਲਾਕਿਆਂ 'ਚ ਏਅਰ ਕੁਆਲਿਟੀ ਇੰਡੈਕਸ 350 ਤੋਂ ਪਾਰ
Madhya Pradesh ਵਿਚ ਭਿਆਨਕ ਸੜਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ
3 ਲੋਕਾਂ ਦੀ ਮੌਕੇ 'ਤੇ ਹੀ ਮੌਤ, 1 ਗੰਭੀਰ ਜ਼ਖ਼ਮੀ
Rajasthan ਵਿਚ ਇਕ ਤੇਜ਼ ਰਫ਼ਤਾਰ ਬੱਸ ਪਲਟੀ
ਭਿਆਨਕ ਹਾਦਸੇ 'ਚ 2 ਬੱਚਿਆਂ ਦੀ ਮੌਤ, 28 ਜ਼ਖ਼ਮੀ
ਮੁੰਬਈ 'ਚ ਹੋਈ 58 ਕਰੋੜ ਰੁਪਏ ਦੀ ਆਨਲਾਈਨ ਠੱਗੀ ਦੇ ਮਾਮਲੇ 'ਚ 7 ਆਰੋਪੀ ਗ੍ਰਿਫ਼ਤਾਰ
72 ਸਾਲਾ ਬਜ਼ੁਰਗ ਜੋੜੇ ਨੂੰ ਡਿਜੀਟਲ ਅਰੈਸਟ ਕਰਕੇ ਆਰੋਪੀਆਂ ਵੱਲੋਂ ਘਟਨਾ ਨੂੰ ਦਿੱਤਾ ਗਿਆ ਸੀ ਅੰਜ਼ਾਮ