ਅਨੁਰਾਧਾ ਪੌਡਵਾਲ ਦੇ ਪੁੱਤਰ ਆਦਿਤਯਾ ਪੌਡਵਾਲ ਦਾ 35 ਸਾਲ ਦੀ ਉਮਰ 'ਚ ਦਿਹਾਂਤ
Published : Sep 14, 2020, 2:11 am IST
Updated : Sep 14, 2020, 2:11 am IST
SHARE ARTICLE
image
image

ਅਨੁਰਾਧਾ ਪੌਡਵਾਲ ਦੇ ਪੁੱਤਰ ਆਦਿਤਯਾ ਪੌਡਵਾਲ ਦਾ 35 ਸਾਲ ਦੀ ਉਮਰ 'ਚ ਦਿਹਾਂਤ

ਮੁੰਬਈ, 13 ਸਤੰਬਰ : ਭਜਨ ਗਾਇਕਾ ਅਨੁਰਾਧਾ ਪੌਡਵਾਲ ਦੇ ਬੇਟੇ ਆਦਿੱਤਿਆ ਪੌਦਵਾਲ ਦਾ ਦਿਹਾਂਤ ਹੋ ਗਿਆ ਹੈ। ਉਹਨਾਂ 35 ਸਾਲ ਦੀ ਛੋਟੀ ਉਮਰ ਵਿਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿਤਾ। ਜਾਣਕਾਰੀ ਅਨੁਸਾਰ ਆਦਿਤਿਆ ਪੌਡਵਾਲ ਲੰਬੇ ਸਮੇਂ ਤੋਂ ਕਿਡਨੀ ਦੀ ਸਮੱਸਿਆ ਨਾਲ ਜੂਝ ਰਿਹਾ ਸੀ ਅਤੇ ਹਸਪਤਾਲ ਵਿਚ ਦਾਖਲ ਸੀ। ਆਦਿੱਤਿਆ ਦੀ ਅੱਜ ਸਵੇਰੇ ਕਿਡਨੀ ਫੇਲ੍ਹ ਹੋਣ ਕਾਰਨ ਮੌਤ ਹੋ ਗਈ। ਆਦਿੱਤਿਆ ਦੇ ਜਾਣ ਤੋਂ ਬਾਅਦ ਪੌਡਵਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਆਦਿੱਤਿਆ ਪੌਡਵਾਲ ਨੇ ਅਪਣੀ ਮਾਂ ਅਨੁਰਾਧਾ ਪੌਦਵਾਲ ਵਾਂਗ ਕਈ ਭਜਨ ਵੀ ਗਾਏ। ਇਸ ਸਾਲ ਦੇ ਸ਼ੁਰੂ ਵਿਚ ਉਸਨੇ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਉਹ ਭਗਤੀ ਸੰਗੀਤ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਸ ਦਾ ਨਾਂ ਭਾਰਤ ਦੇ ਸਭ ਤੋਂ ਛੋਟੇ ਸੰਗੀਤ ਨਿਰਦੇਸ਼ਕ ਵਜੋਂ 'ਲਿਮਕਾ ਬੁੱਕ ਆਫ਼ ਰਿਕਾਰਡਸ' 'ਚ ਸ਼ਾਮਲ ਹੈ।  (ਏਜੰਸੀ)

All Images

image

image

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement