ਪੰਜਾਬ
ਪੰਜਾਬ 'ਚ ਬਿਜਲੀ ਹੋਵੇਗੀ ਸਸਤੀ, ਘਰੇਲੂ ਖਪਤਕਾਰਾਂ ਲਈ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ
ਈ.ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦੀਆਂ ਦਰਾਂ 'ਚ 5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ
ਪੰਜਾਬ ਵਿੱਚ ਪੈਨਸ਼ਨ ਵਿੱਚ ਦੇਰੀ 3.5 ਮਿਲੀਅਨ ਕਮਜ਼ੋਰ ਨਾਗਰਿਕਾਂ ਨੂੰ ਕਰਦੀ ਹੈ ਪ੍ਰਭਾਵਿਤ: ਪਰਗਟ ਸਿੰਘ
ਬਕਾਇਆ ਭੁਗਤਾਨ ਜਾਰੀ ਕਰੋ ਅਤੇ 2,500 ਦੇ ਵਾਅਦੇ ਨੂੰ ਪੂਰਾ ਕਰੋ: ਪਰਗਟ ਸਿੰਘ
ਪੰਜਾਬ ਵਿਧਾਨ ਦੀ ਕਾਰਵਾਈ ਹੋਈ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ
ਵਿਰੋਧੀ ਧਿਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਖਿਲਾਫ਼ ਨਾਅਰੇਬਾਜ਼ੀ
ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵੱਲੋਂ ਪਾਸ
8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਬਜਟ
ਬਠਿੰਡਾ ਵਿੱਚ ਛੁੱਟੀ ਆਏ ਫ਼ੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾ
ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸਿਆ ਜਾ ਰਿਹਾ ਫ਼ੌਜੀ
ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਦਿੱਲੀ ਦੇ ਬਣੇ ਉਪ ਰਾਜਪਾਲ
ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾ ਚੁੱਕੇ ਹਨ ਸੰਧੂ
ਪੰਜਾਬ ਪੁਲਿਸ 3,298 ਮੁਲਾਜ਼ਮਾਂ ਦੀ ਹੋਵੇਗੀ ਭਰਤੀ, 2522 ਅਸਾਮੀਆਂ ਜ਼ਿਲ੍ਹਾ ਪੁਲਿਸ ਕੇਡਰ ਦੀਆਂ ਹੋਣਗੀਆਂ
766 ਅਸਾਮੀਆਂ ਹਥਿਆਰਬੰਦ ਕਾਡਰ ਦੀਆਂ ਹੋਣਗੀਆਂ, 10 ਮਾਰਚ ਤੋਂ ਸ਼ੁਰੂ ਹੋਵੇਗੀ ਆਨਲਾਈਨ ਭਰਤੀ ਪ੍ਰਕਿਰਿਆ
ਸਿੱਖਿਆ ਵਿਭਾਗ ਵਲੋਂ 245 ਕਾਮਰਸ ਲੈਕਚਰਾਰਾਂ ਦੀਆਂ ਤਰੱਕੀਆਂ ਰੱਦ ਕਰਨ ਦੀ ਤਿਆਰੀ
ਸਿੱਖਿਆ ਵਿਭਾਗ ਵੱਲੋਂ 21 ਦਿਨਾਂ ਵਿੱਚ ਇਤਰਾਜ਼ ਦਾਖ਼ਲ ਕਰਨ ਦੇ ਹੁਕਮ
ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਲਗਭਗ ਖ਼ਤਮ, 33.6 ਡਿਗਰੀ ਤੱਕ ਪਹੁੰਚਿਆ ਤਾਪਮਾਨ
ਅੱਜ ਵੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮਾਂ-ਧੀ ਦੀ ਮੌਤ
ਸਵੇਰ ਦੀ ਸੈਰ ਲਈ ਗਈਆਂ ਸਨ ਘਰੋਂ