ਪੰਜਾਬ
Amritsar ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਸਕੂਲਾਂ ਨੂੰ ਕਰਵਾਇਆ ਗਿਆ ਖ਼ਾਲੀ
ਮੋਰਿੰਡਾ ਦੇ ਪਿੰਡ ਡੂਮਛੇੜੀ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ
ਪੁਲਿਸ ਨੇ ਮਾਮਲਾ ਕੀਤਾ ਦਰਜ
ਪੰਜ ਸਿੰਘ ਸਾਹਿਬਾਨ ਵੱਲੋਂ ਲੱਗੀ ਤਨਖਾਹ ਸਾਬਕਾ ਜਥੇਦਾਰ ਨੇ ਭੁਗਤੀ
ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਗਲਤੀ ਲਈ ਪੰਜ ਸਿੰਘ ਸਾਹਿਬਾਨ ਨੇ ਲਗਾਈ ਸੀ ਤਨਖਾਹ
ਲਾਪਤਾ ਹੋਏ ਸ਼ਿਵ ਸੈਨਾ ਆਗੂ ਸ਼ਿਵ ਕੁਮਾਰ ਸ਼ਿਵਾ ਦੀ ਮਿਲੀ ਲਾਸ਼
ਅਣਪਛਾਤੀ ਲਾਸ਼ ਦਾ ਸਸਕਾਰ ਕਰਨ ਸਮੇਂ ਪਰਿਵਾਰਕ ਮੈਂਬਰਾਂ ਨੇ ਸ਼ਿਵਾ ਦੀ ਕੀਤੀ ਪਛਾਣ
Gurpreet Sekhon ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਗੁਰਪ੍ਰੀਤ ਸੇਖੋਂ
ਮੁੱਖ ਮੰਤਰੀ ਵਿਦੇਸ਼ੀ ਦੌਰਿਆਂ 'ਤੇ ਹੋਣ ਕਾਰਨ ਪੰਜਾਬ ਸਰਕਾਰ ਗੁਆ ਚੁੱਕੀ ਕਾਨੂੰਨ ਵਿਵਸਥਾ 'ਤੇ ਕੰਟਰੋਲ : ਪਰਗਟ ਸਿੰਘ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸਰਕਾਰ 'ਤੇ ਲੋਕਤੰਤਰ ਦਾ ਕਤਲ ਕਰਨ ਦਾ ਲਗਾਇਆ ਦੋਸ਼
ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਦੀ ਮੈਂਬਰਸ਼ਿਪ 'ਤੇ ਸਪੀਕਰ ਨੂੰ ਜਲਦੀ ਫੈਸਲਾ ਲੈਣਾ ਚਾਹੀਦਾ ਹੈ: ਹਾਈ ਕੋਰਟ
ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਨ ਦਾ ਹੁਕਮ ਜਾਰੀ ਕੀਤਾ
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ ਹਾਈਕੋਰਟ 'ਚ ਹੋਈ ਸੁਣਵਾਈ
ਅਦਾਲਤ ਵਿੱਚ ਸਰਕਾਰ ਵੱਲੋਂ ਦਾਇਰ ਜਵਾਬ 'ਤੇ ਹੋਈ ਬਹਿਸ, ਅਗਲੀ ਸੁਣਵਾਈ 15 ਦਸੰਬਰ ਨੂੰ
ਲੁਧਿਆਣਾ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ
ਬੱਸ ਦੀ ਬ੍ਰੇਕ ਫ਼ੇਲ੍ਹ ਹੋਣ ਕਾਰਨ ਵਾਪਰਿਆ ਹਾਦਸਾ
ਬ੍ਰਿਟਿਸ਼ ਕੋਲੰਬੀਆ ਦੀ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ