ਪੰਜਾਬ
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗਵਾਹ ਮੇਘਾ ਸਿੰਘ ਦੀ ਮੌਤ
ਹੁਣ ਤੱਕ 2 ਗਵਾਹਾਂ ਦੀ ਹੋ ਚੁੱਕੀ ਹੈ ਮੌਤ
ਸ੍ਰੀ ਮੁਕਤਸਰ ਸਾਹਿਬ: ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਟਕਰਾਅ
ਫਾਇਰਿੰਗ ਵਿੱਚ 4 ਜ਼ਖ਼ਮੀ, ਗੁਰੂ ਘਰ ਦੀ ਸੇਵਾ-ਸੰਭਾਲ ਨੂੰ ਲੈ ਕੇ ਕਾਫੀ ਸਮੇਂ ਤੋਂ ਚੱਲ ਰਿਹਾ ਸੀ ਵਿਵਾਦ
ਰਣਜੀਤ ਸਿੰਘ ਦੀ ਮਾਤਾ ਸੁਖਵਿੰਦਰ ਕੌਰ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਪਰਿਵਾਰ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
50 ਰੁਪਏ 'ਚ ਨਿਕਲੀ 30 ਲੱਖ ਰੁਪਏ ਦੀ ਲਾਟਰੀ, 5 ਲੱਖ ਲੋਕਾਂ ਵਿੱਚੋਂ ਪਹਿਲੇ ਨੰਬਰ 'ਤੇ ਬਰਨਾਲਾ ਦੇ ਵਿਅਕਤੀ ਦਾ ਨਿਕਲਿਆ ਇਨਾਮ
ਬਰਨਾਲਾ ਦੇ ਲਾਟਰੀ ਏਜੰਟ ਵੱਲੋਂ 30 ਲੱਖ ਰੁਪਏ ਦੇ ਜੇਤੂ ਲਾਟਰੀ ਮਾਲਕ ਦੀ ਪਿਛਲੇ ਕਈ ਦਿਨਾਂ ਤੋਂ ਉਡੀਕ
ਹਾਈ ਕੋਰਟ ਨੇ ਮਜੀਠੀਆ ਦੀ ਸੁਰੱਖਿਆ 'ਤੇ ਆਪਣੀ ਪਕੜ ਕੀਤੀ ਮਜ਼ਬੂਤ , ਕੇਂਦਰੀ ਰਿਪੋਰਟ ਸੀਲ ਕਰ ਦਿੱਤੀ
ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਆਪਣਾ ਮੁਲਾਕਣ ਸੌਂਪਣ ਦੇ ਆਦੇਸ਼, 17 ਮਾਰਚ ਤੱਕ ਸੁਰੱਖਿਆ ਦੀ ਜਿੰਮੇਵਾਰੀ ਸੂਬੇ ਉੱਤੇ
ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਅੱਜ ਸਵੇਰੇ ਹਰਵਿੰਦਰ ਸਿੰਘ ਹੈਪੀ ਨੂੰ ਅਣਪਛਾਤਿਆਂ ਨੇ ਮਾਰੀਆਂ ਸਨ ਗੋਲੀਆਂ
ਪੰਜਾਬ 'ਚ ਬਿਜਲੀ ਹੋਵੇਗੀ ਸਸਤੀ, ਘਰੇਲੂ ਖਪਤਕਾਰਾਂ ਲਈ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ
ਈ.ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦੀਆਂ ਦਰਾਂ 'ਚ 5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ
ਪੰਜਾਬ ਵਿੱਚ ਪੈਨਸ਼ਨ ਵਿੱਚ ਦੇਰੀ 3.5 ਮਿਲੀਅਨ ਕਮਜ਼ੋਰ ਨਾਗਰਿਕਾਂ ਨੂੰ ਕਰਦੀ ਹੈ ਪ੍ਰਭਾਵਿਤ: ਪਰਗਟ ਸਿੰਘ
ਬਕਾਇਆ ਭੁਗਤਾਨ ਜਾਰੀ ਕਰੋ ਅਤੇ 2,500 ਦੇ ਵਾਅਦੇ ਨੂੰ ਪੂਰਾ ਕਰੋ: ਪਰਗਟ ਸਿੰਘ
ਪੰਜਾਬ ਵਿਧਾਨ ਦੀ ਕਾਰਵਾਈ ਹੋਈ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ
ਵਿਰੋਧੀ ਧਿਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਖਿਲਾਫ਼ ਨਾਅਰੇਬਾਜ਼ੀ
ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵੱਲੋਂ ਪਾਸ
8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਬਜਟ