ਪੰਜਾਬ
Punjab 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਪੈਣਗੀਆਂ ਵੋਟਾਂ
17 ਦਸੰਬਰ ਨੂੰ ਆਉਣਗੇ ਨਤੀਜੇ, ਸੂਬਾ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਕੀਤਾ ਐਲਾਨ
ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਧਰਨਾ ਖ਼ਤਮ
ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦਫ਼ਤਰ ਦੇ ਗੇਟ ਖੋਲ੍ਹੇ
ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ
2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਭਾਜਪਾ ਨੇ ਲਗਾਏ ਜ਼ਿਲ੍ਹਾ ਤੇ ਵਿਧਾਨ ਸਭਾ ਚੋਣ ਇੰਚਾਰਜ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਭਾਜਪਾ ਨੇ ਲਗਾਏ ਜ਼ਿਲ੍ਹਾ ਤੇ ਵਿਧਾਨ ਸਭਾ ਚੋਣ ਇੰਚਾਰਜ
Amritsar News : ਪੇਸ਼ੀ ਲਈ ਮਜੀਠਾ ਥਾਣੇ ਪੁੱਜੀ ਕੰਚਨਪ੍ਰੀਤ ਕੌਰ
Amritsar News : ਪੁਲਿਸ ਨੇ ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
Amritsar News : 22 ਸਾਲ ਅਜੇਪਾਲ ਦੀ ਕਿਰਪਾਨਾਂ ਨਾਲ ਹੱਤਿਆ, ਪਿਆਰ ਨੇ ਲਿਆ ਖ਼ੂਨੀ ਝਗੜੇ ਦਾ ਰੂਪ
Amritsar News : ਝਗੜੇ ਤੋਂ ਬਾਅਦ ਨਿਹੰਗ ਸਿੰਘ ਤੇ ਦੋ ਸਾਥੀਆਂ 'ਤੇ ਕਤਲ ਦੇ ਇਲਜ਼ਾਮ
13-year-old ਬੱਚੀ ਦੀ ਮਾਂ ਨੇ ਏਸੀਪੀ ਤੇ ਐਸ.ਐਚ. ਓ. 'ਤੇ ਧਮਕਾਉਣ ਦਾ ਲਗਾਇਆ ਇਲਜ਼ਾਮ
ਕਿਹਾ : ਦੋਵਾਂ ਵੱਲੋਂ ਮੇਰੀ ਬੱਚੀ ਦਾ ਉਡਾਇਆ ਗਿਆ ਮਜ਼ਾਕ
ਕਪਿਲ ਸ਼ਰਮਾ ਦੇ ਕੈਫ਼ੇ 'ਤੇ ਗੋਲੀਆਂ ਚਲਾਉਣ ਵਾਲਿਆਂ ਦਾ ਮਦਦ ਕਰਨ ਵਾਲਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ ਪਿਸਤੌਲ ਵੀ ਹੋਈ ਬਰਾਮਦ
ਦਿੱਲੀ ਪੁਲਿਸ ਨੇ ਗੈਂਗਸਟਰ ਬੰਧੂ ਮਾਨ ਸਿੰਘ ਨੂੰ ਕੀਤਾ ਗ੍ਰਿਫ਼ਤਾਰ, ਕੈਨੇਡਾ ਤੋਂ ਦਿੱਲੀ ਆਉਣ ਤੋਂ ਬਾਅਦ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Punjab Weather Update: ਪੰਜਾਬ ਵਿੱਚ ਠੰਢ ਨੇ ਠਾਰੇ ਲੋਕ, ਛੇ ਜ਼ਿਲ੍ਹਿਆਂ ਲਈ ਸੀਤ ਲਹਿਰ ਦੀ ਚੇਤਾਵਨੀ
ਫ਼ਰੀਦਕੋਟ 3.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਰਿਹਾ ਸਭ ਤੋਂ ਠੰਢਾ ਸ਼ਹਿਰ
CM ਭਗਵੰਤ ਮਾਨ ਨੇ ਅੱਜ ਸੱਦੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਏਗੀ ਮੀਟਿੰਗ