ਪੰਜਾਬ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਆਰਸੇਲਰ ਮਿੱਤਲ, ਟਾਟਾ ਸਟੀਲ, ਜੇ.ਐੱਸ.ਡਬਲਿਊ ਗਰੁੱਪ ਅਤੇ ਟ੍ਰਾਈਡੈਂਟ ਗਰੁੱਪ ਨੇ ਪੰਜਾਬ ਵਿੱਚ ਵੱਡੇ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
"ਉਡੀਕ ਹੋਈ ਖ਼ਤਮ" ਮਾਵਾਂ, ਧੀਆਂ ਤੇ ਭੈਣਾਂ ਲਈ ਵਿੱਤੀ ਸਹਾਇਤਾ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਵਿੱਚ ਖੁਸ਼ੀ ਦਾ ਮਾਹੌਲ
PM ਨਰਿੰਦਰ ਮੋਦੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ: ਹਰਪਾਲ ਚੀਮਾ
'ਭਾਜਪਾ ਪੰਜਾਬ ਦੀ ਆਰਥਿਕਤਾ ਨੂੰ ਬਰਬਾਦ ਕਰਨ ਵਿੱਚ ਰੁੱਝੀ ਹੋਈ ਹੈ'
KLF ਨਾਲ ਕਥਿਤ ਤੌਰ 'ਤੇ ਜੁੜੇ ਦੋ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ
ਦੋਸ਼ ਬੇਹੱਦ ਸੰਗੀਨ, ਜ਼ਮਾਨਤ ਮਿਲਣ 'ਤੇ ਸਬੂਤਾਂ ਨਾਲ ਹੋ ਸਕਦੀ ਹੈ ਛੇੜਛਾੜ : ਮੋਹਾਲੀ ਅਦਾਲਤ
ਰਾਵੀ ਦਰਿਆ ਨੇੜੇ ਪੁੱਜੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕਿਹਾ, ਜੇ ਹੁਣ ਬੰਨ੍ਹ ਟੁੱਟੇ ਤਾਂ ਤੁਸੀਂ ਹੋਵੋਗੇ ਜ਼ਿੰਮੇਵਾਰ
ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਪੰਜਾਬ ਵਿੱਚ ਖਰਾਬ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
ਕਿਹਾ, ਕੇਂਦਰੀ ਅਤੇ ਸੂਬਾਈ ਏਜੰਸੀਆਂ ਗੈਂਗਸਟਰ ਅੱਤਵਾਦ, ਡਰੋਨ ਘੁਸਪੈਠ, ਟਾਰਗੇਟ ਕਿਲਿੰਗ, ਜਬਰੀ ਵਸੂਲੀ ਅਤੇ ਨਾਰਕੋ-ਅੱਤਵਾਦ ਨੂੰ ਹੱਲ ਕਰਨ ਵਿੱਚ ਅਸਫਲ
ਸਿਲੰਡਰ ਲੈਣ ਲਈ ਲਾਈਨ 'ਚ ਇੰਤਜ਼ਾਰ ਕਰ ਰਹੇ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਪਿੰਡ ਸ਼ਹਿਣਾ ਦਾ ਵਸਨੀਕ ਸੀ 65 ਸਾਲ ਦਾ ਭੂਸ਼ਣ ਕੁਮਾਰ ਮਿੱਤਲ
ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਪੰਜਾਬ: ਭਗਵੰਤ ਸਿੰਘ ਮਾਨ
'ਨਵੀਂ ਇੰਡਸਟਰੀ ਆਉਣ ਨਾਲ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ:ਅਰਵਿੰਦ ਕੇਜਰੀਵਾਲ
ਮੋਹਾਲੀ ਵਿਖੇ ਤਿੰਨ ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਅੱਜ ਤੋਂ ਸ਼ੁਰੂ
ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚੋਂ ਡੈਲੀਗੇਟ ਸੰਮੇਲਨ ਵਿੱਚ ਲੈ ਰਹੇ ਹਨ ਭਾਗ
ਪੰਜਾਬ-ਚੰਡੀਗੜ੍ਹ ਵਿੱਚ ਭਲਕੇ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਤੂਫ਼ਾਨ ਦਾ ਅਲਰਟ
ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ