ਪੰਜਾਬ
ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ 'ਡਿਜੀਟਲ ਐਕਸੀਲੈਂਸ ਐਵਾਰਡ'
ਤਕਨੀਕ ਅਧਾਰਤ ਪ੍ਰਸ਼ਾਸਨ ਸਾਡੀ ਪ੍ਰਮੁੱਖ ਤਰਜੀਹ: ਅਮਨ ਅਰੋੜਾ
ਵਰਦਾਨ ਹਸਪਤਾਲ 'ਚ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਿਸ ਕਮਿਸ਼ਨਰ ਦੀ ਸਖ਼ਤ ਕਾਰਵਾਈ
ਮਾਡਲ ਟਾਊਨ ਦੇ ACP ਪਰਮਿੰਦਰ ਸਿੰਘ ਤੇ ਥਾਣਾ ਨੰ. 6 ਦੇ SHO ਰਵਿੰਦਰ ਸਿੰਘ ਮੁਅੱਤਲ
ਜਲੰਧਰ ਦੇ ਪਿੰਡ ਬੂਟੇ ਦੀ ਛੰਨਾ ਦੇ ਸਰਪੰਚ ਮਹਿੰਦਰ ਸਿੰਘ 'ਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ
ਜ਼ਖ਼ਮੀ ਸਰਪੰਚ ਨੂੰ ਹਸਪਤਾਲ 'ਚ ਕਰਵਾਇਆ ਗਿਆ ਭਰਤੀ
ਕਾਨੂੰਨਾਂ ਦੀ ਖੁੱਲ੍ਹੀ ਉਲੰਘਣਾ: ਮਿਰਜ਼ਾਪੁਰ ਵਿੱਚ ਪਹਾੜ ਸਮਤਲ, ਜੰਗਲ ਕਟੇ, ਖੈਰ ਦੇ ਦਰੱਖਤਾਂ 'ਤੇ ਚੱਲੀ ਆਰੀ
ਮਿਰਜ਼ਾਪੁਰ ਵਿੱਚ ਪਹਾੜ ਅਤੇ ਜੰਗਲ ਕੱਟ ਕੇ ਗੈਰਕਾਨੂੰਨੀ ਪਲਾਟ ਅਤੇ ਫਾਰਮ ਹਾਊਸ ਵੇਚ ਰਿਹਾ ਹੈ ਭੂ-ਮਾਫੀਆ
ਬਠਿੰਡਾ ਦੇ SSD ਗਰਲਜ਼ ਕਾਲਜ ਦੀ ਪ੍ਰਿੰਸੀਪਲ ਪਰਿਵਾਰ ਸਮੇਤ ਸ਼ਾਰਜਾਹ 'ਚ ਫਸੀ
ਨੀਰੂ ਗਰਗ ਨੇ ਕੇਂਦਰ ਸਰਕਾਰ ਤੋਂ ਵਾਪਸੀ ਲਈ ਮੰਗੀ ਮਦਦ
Moga Accident News: ਦੋਸਤ ਦੀ ਮੈਰਿਜ ਪਾਰਟੀ ਤੋਂ ਪਰਤ ਰਹੇ ਪਟਵਾਰੀ ਦੀ ਹਾਦਸੇ ਵਿਚ ਮੌਤ
ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਸੀ ਤੈਨਾਤ
Punjab Weather Update: ਪੰਜਾਬ-ਚੰਡੀਗੜ੍ਹ ਵਿੱਚ ਅਪ੍ਰੈਲ ਵਰਗੀ ਗਰਮੀ, 32 ਡਿਗਰੀ ਤੱਕ ਪਹੁੰਚਿਆ ਤਾਪਮਾਨ
ਦੁਪਹਿਰ ਵੇਲੇ ਨਿਕਲ ਰਹੀ ਤੇਜ਼ ਧੁੱਪ ਕਾਰਨ ਗਰਮੀ ਦਾ ਹੋ ਰਿਹਾ ਅਹਿਸਾਸ
ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ
ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ' ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ
ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ
ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ ਤੋਂ ਕੈਨੇਡਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਕੀਤੀ ਮੰਗ