ਪੰਜਾਬ
ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ, ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ 'ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ 'ਪੰਜਾਬੀਅਤ' ਦਾ ਮਾਣ
"ਡਾ. ਸਤਿੰਦਰ ਸਰਤਾਜ ਰੋਡ" ਰੱਖਿਆ ਜਾ ਰਿਹਾ ਹੈ।
ਪਿੰਡ ਮਰੜ੍ਹੀ ਖੁਰਦ ਦੇ ਪੰਚ ਨੂੰ 3 ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ
ਹਮਲਾਵਰ ਮੌਕੇ 'ਤੋਂ ਫ਼ਰਾਰ, ਪੰਚ ਮੁਖਵਿੰਦਰ ਸਿੰਘ ਜ਼ਖਮੀ
ਤਰਨਤਾਰਨ ਵਿੱਚ 3 ਨੌਜਵਾਨਾਂ ਦੀ ਕੁੱਟਮਾਰ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ
ਮ੍ਰਿਤਕ ਨੌਜਵਾਨ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ
ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਫਾਈਨਲ ਸਮੀਖਿਆ ਮੀਟਿੰਗ
ਡਿਪਟੀ ਕਮਿਸ਼ਨਰ ਅਤੇ SSP ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਚੌਕਸੀ ਵਧਾਉਣ ਦੇ ਨਿਰਦੇਸ਼
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ
ਅਦਾਲਤ ਨੇ ਸਰਕਾਰ ਤੋਂ ਸਵਾਲ ਕੀਤਾ ਕਿ ਜਦੋਂ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਸੀ ਤਾਂ ਹੁਣ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ।
ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਯੋਗ ਲਾਭਪਾਤਰੀ ਤੱਕ ਪਹੁੰਚ ਰਹੀ ਹੈ ਸਹਾਇਤਾ ਰਕਮ
ਪੋਸਟਰ ਵਿਵਾਦ ਨੂੰ ਲੈ ਕੇ ਪੰਜਾਬ SC ਕਮਿਸ਼ਨ ਨੇ ਲਿਆ ਨੋਟਿਸ
ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਕੀਤਾ ਤਲਬ
ਲੁਧਿਆਣਾ ਦੇ ਕੋਚਰ ਮਾਰਕੀਟ ਇਲਾਕੇ 'ਚ ਇੱਕ ਚੋਰ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰਿਆ
ਪੁਲਿਸ ਨੇ ਵੀਡੀਓ ਦੇ ਅਧਾਰ 'ਤੇ ਮਾਮਲੇ ਸਬੰਧੀ ਕਈ ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ
Government Bus Protest Ends : ਮ੍ਰਿਤਕ ਡਰਾਈਵਰ ਜਗਜੀਤ ਸਿੰਘ ਦਾ ਪਰਵਾਰ ਸਸਕਾਰ ਲਈ ਮੰਨਿਆ
ਪਤਨੀ ਲਈ ਨੌਕਰੀ ਤੇ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ
ਮੋਗਾ ਦੀ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਕੀਤਾ ਗਿਆ ਮੁਅੱਤਲ
ਕਿਸਾਨਾਂ ਨੂੰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ 'ਤੇ ਹੋਈ ਕਾਰਵਾਈ