ਪੰਜਾਬ
ਹੜ੍ਹਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਕਮਾਈ ਵਿੱਚ 21.5% ਦਾ ਹੋਇਆ ਵਾਧਾ
ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ
Jalandhar-Delhi National Highway 'ਤੇ ਟਰੱਕ ਨੇ ਖੜ੍ਹੇ ਵਾਹਨ ਨੂੰ ਮਾਰੀ ਟੱਕਰ
ਗੱਡੀ ਵਿਚ ਸਵਾਰ ਔਰਤ ਤੇ 2 ਸਾਲਾ ਬੱਚੀ ਜ਼ਖ਼ਮੀ
Jalandhar News: ਵਿਜੇ ਜਵੈਲਰਜ਼ ਡਕੈਤੀ ਮਾਮਲੇ ਦੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਅਧਿਆਪਕ ਗੌਰਵ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਿਆ
ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ 'ਚ ਦੋ ਨੌਜਵਾਨਾਂ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਇਕ ਵਿਅਕਤੀ ਦੀ ਹੋਈ ਮੌਤ, ਇਕ ਗੰਭੀਰ ਜ਼ਖਮੀ
Punjab Weather News: ਪੰਜਾਬ ਵਿੱਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ।
ਪ੍ਰੇਮ ਸਬੰਧਾਂ ਕਾਰਨ 22 ਸਾਲਾਂ ਨੌਜਵਾਨ ਦਾ ਕਤਲ
ਚੰਡੀਗੜ੍ਹ ਦੇ ਸੈਕਟਰ 53 ਦੇ ਜੰਗਲ ਵਿੱਚ ਇੱਕ ਖੂਹ ਵਿੱਚੋਂ ਇੱਕ ਸੜੀ ਹੋਈ ਲਾਸ਼ ਮਿਲੀ।
ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ
ਅੰਤਰਰਾਜੀ ਨਕਲੀ ਨੋਟ ਘਪਲੇ ਦਾ ਪਰਦਾਫਾਸ਼, ਪਟਿਆਲਾ ਤੋਂ ਮੱਧ ਪ੍ਰਦੇਸ਼ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ
ਮੱਧ ਪ੍ਰਦੇਸ਼ ਤੋਂ ਇਲਾਵਾ ਰਾਜਸਥਾਨ, ਹਰਿਆਣਾ ਅਤੇ ਪੰਜਾਬ 'ਚ ਜਾਅਲੀ ਨੋਟ ਸਪਲਾਈ ਕੀਤੇ ਸਨ
‘ਯੁੱਧ ਨਸ਼ਿਆਂ ਵਿਰੁੱਧ': 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਰਾਜਾ ਵੜਿੰਗ ਨੇ ਬੂਟਾ ਸਿੰਘ ਮਾਮਲੇ 'ਚ ਮੰਗੀ ਮੁਆਫ਼ੀ
‘ਜੇਕਰ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਬਿਨਾਂ ਸ਼ਰਤ ਮੁਆਫ਼ੀ ਮੰਗਦਾ ਹਾਂ'