ਪੰਜਾਬ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਕੀਤਾ ਸਨਮਾਨ
ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ ਜੁਝਾਰ ਸਿੰਘ
ਕਰਮਚਾਰੀਆਂ ਨੂੰ ਵਾਰ-ਵਾਰ ਅਦਾਲਤ ਜਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ: ਹਾਈ ਕੋਰਟ
PSPCL ਨੂੰ ਵਿਆਜ ਸਮੇਤ ਤਰੱਕੀ ਵਾਧਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ 'ਚ ਮਹੱਤਵਪੂਰਨ ਮਤੇ ਪਾਸ
ਬੰਦੀ ਸਿੰਘਾਂ, ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਤੇ ਪੰਜਾਬ ਦੇ ਹੱਕ, ਕਿਸਾਨੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਿੱਖ ਕਤਲੇਆਮ, ਕਰਤਾਰਪੁਰ ਲਾਂਘਾ ਮਸਲਿਆਂ 'ਤੇ ਉਠਾਈ ਅਵਾਜ਼
ਫਸਲਾਂ ਦੀ ਪੈਦਾਵਾਰ ਵਿੱਚ ਭਾਰੀ ਗਿਰਾਵਟ ਕਾਰਨ ਪੰਜਾਬ ਦੇ ਕਿਸਾਨਾਂ ਨੂੰ 10,000 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਦਾ ਖਤਰਾ : ਪਰਗਟ ਸਿੰਘ
ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਖਰੀਦ ਮੁੱਲ ਨਹੀਂ ਮਿਲ ਰਿਹਾ, 'ਆਪ' ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂ ਮੋਟੋ ਨੋਟਿਸ ਜਾਰੀ
ਦਲਿਤ ਆਗੂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਨੂੰ ਲੈ ਕੇ ਲਿਆ ਐਕਸ਼ਨ
ਸੁਲਤਾਨਪੁਰ ਲੋਧੀ ‘ਚ 4 ਨਵੰਬਰ ਨੂੰ ਸਕੂਲਾਂ/ਕਾਲਜਾਂ ਵਿਚ ਰਹੇਗੀ ਛੁੱਟੀ
ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ
ਪੰਜਾਬ ਯੂਨੀਵਰਸਿਟੀ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰ ਕੇ ਭਾਜਪਾ ਨੇ ਇਕ ਵਾਰ ਫਿਰ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ: ਬਲਬੀਰ ਸਿੱਧੂ
ਕਿਹਾ, ਆਮ ਆਦਮੀ ਪਾਰਟੀ ਦੀ ਪੰਜਾਬ ਪ੍ਰਤੀ ਵਚਨਬੱਧਤਾ ਨਾ ਹੋਣ ਕਾਰਨ ਹੋਈ ਇਹ ਜ਼ੁਰੱਅਤ
ਪ੍ਰਕਾਸ਼ ਪੁਰਬ ਮਨਾਉਣ ਲਈ ਕੁਰੂਕਸ਼ੇਤਰ ਤੋਂ ਪਾਕਿਸਤਾਨ ਲਈ ਜਥਾ ਹੋਇਆ ਰਵਾਨਾ
ਜਥੇ ਗੁਰਦੁਆਰਿਆਂ ਸ੍ਰੀ ਨਨਕਾਣਾ ਸਾਹਿਬ, ਸੱਚਾ ਸੌਦਾ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ
ਰਛਪਾਲ ਵਾਸੀ ਕੁੰਡੇ ਅਤੇ ਰਾਜੀਵ ਵਾਸੀ ਪਿੰਡ ਬੜੇ ਕੇ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ
ਪੰਜਾਬ ਵਿੱਚ ਪੈਨਸ਼ਨਰ ਸੇਵਾ ਪੋਰਟਲ ਕੀਤਾ ਲਾਂਚ:ਹਰਪਾਲ ਸਿੰਘ ਚੀਮਾ
'ਹੈਲਪ ਨੰਬਰ 18001802148, 01722996385, 01722966386 ਕੀਤੇ ਜਾਰੀ'