ਖੇਡਾਂ
ਏਸ਼ੀਅਨ ਪੈਰਾ ਉਲੰਪਿਕ ਖੇਡਾਂ: ਜਸਪ੍ਰੀਤ ਕੌਰ ਸਰਾਂ ਡਿਸਕਸ ਥ੍ਰੋਅ ਵਿਚ ਕਰੇਗੀ ਭਾਰਤ ਦੀ ਪ੍ਰਤੀਨਿਧਤਾ
ਫ਼ਰੀਦਕੋਟ ਦੇ ਪਿੰਡ ਨਵਾਂ ਕਿਲਾ ਦੀ ਰਹਿਣ ਵਾਲੀ ਹੈ ਜਸਪ੍ਰੀਤ ਕੌਰ
ਇੰਜ ਬਣੀ ਸੀ ਸੰਵਿਧਾਨ ਦੀ ਪਹਿਲੀ ਕਾਪੀ ’ਤੇ ਅਸ਼ੋਕ ਸਤੰਭ ਦੀ ਤਸਵੀਰ
ਸੰਵਿਧਾਨ ਦੇ ਅਸ਼ੋਕ ਸਤੰਭ ਦੇ ਚਿੱਤਰਕਾਰ ਨੂੰ ਮੌਤ ਮਗਰੋਂ ਵੀ ਨਹੀਂ ਮਿਲਿਆ ‘ਬਣਦਾ ਸਨਮਾਨ’ : ਰਿਸ਼ਤੇਦਾਰ
ਭਾਰਤ ਬਨਾਮ ਵੈਸਟ ਇੰਡੀਜ਼ ਟੀ-20 ਸੀਰੀਜ਼: 5 ਮੈਚਾਂ ਦੀ ਸੀਰੀਜ਼ 'ਚ ਪਹਿਲੀ ਵਾਰ ਭਾਰਤ ਨੂੰ ਮਿਲੀ ਹਾਰ
ਵੈਸਟ ਇੰਡੀਜ਼ ਨੇ ਅੱਠ ਵਿਕਟਾਂ ਨਾਲ ਹਰਾਇਆ
ਮਲੇਸ਼ੀਆ ਨੂੰ ਹਰਾ ਕੇ ਭਾਰਤ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਜੇਤੂ ਬਣਿਆ
ਭਾਰਤ ਸੱਭ ਤੋਂ ਵੱਧ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਜਿੱਤਣ ਵਾਲਾ ਦੇਸ਼ ਬਣ ਗਿਆ
ਇੰਸਟਾਗ੍ਰਾਮ ਤੋਂ ਇੰਨੀ ਕਮਾਈ ਦੀ ਖ਼ਬਰ ਗ਼ਲਤ : ਕੋਹਲੀ
ਖ਼ਬਰਾਂ ’ਚ ਇੰਸਟਾਗ੍ਰਾਮ ਜ਼ਰੀਏ ਹਰ ਪੋਸਟ ਲਈ 11.4 ਕਰੋੜ ਰੁਪਏ ਦੀ ਕਮਾਈ ਦਾ ਕੀਤਾ ਗਿਆ ਸੀ ਦਾਅਵਾ
ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ: ਫਾਈਨਲ ਵਿਚ ਪਹੁੰਚੀ ਭਾਰਤੀ ਟੀਮ, ਜਪਾਨ ਨੂੰ 5-0 ਨਾਲ ਹਰਾਇਆ
ਮਲੇਸ਼ੀਆ ਨੇ ਪਹਿਲੇ ਸੈਮੀਫਾਈਨਲ 'ਚ ਸਾਬਕਾ ਚੈਂਪੀਅਨ ਦੱਖਣੀ ਕੋਰੀਆ ਨੂੰ 6-2 ਨਾਲ ਹਰਾਇਆ ਸੀ।
ਵਿਰਾਟ ਕੋਹਲੀ ਇੰਸਟਾਗ੍ਰਾਮ ਤੋਂ ਸਭ ਤੋਂ ਵੱਧ ਕਮਾਈ ਕਰਨ ਵਾਲੇ ਏਸ਼ੀਆਈ, ਇਕ ਪੋਸਟ ਤੋਂ ਕਮਾਉਂਦੇ ਨੇ 11.45 ਕਰੋੜ ਰੁਪਏ
ਦੁਨੀਆ ਭਰ ਦੀਆਂ ਮਸ਼ਹੂਰ ਹਸਤੀਆਂ ਦੀ ਸੂਚੀ 'ਚ ਵਿਰਾਟ ਦਾ ਨੰਬਰ 14ਵਾਂ ਹੈ।
WFI ਚੋਣ 2023: ਪੰਜਾਬ ਹਰਿਆਣਾ ਹਾਈਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਚੋਣ 'ਤੇ ਲਗਾਈ ਪਾਬੰਦੀ
ਕੱਲ੍ਹ ਹੋਣੀਆਂ ਸਨ ਵੋਟਾਂ
ਕੋਲਕਾਤਾ ਦੇ ਈਡਨ ਗਾਰਡਨ ਵਿਚ ਵਾਪਰਿਆ ਹਾਦਸਾ, ਲੱਗੀ ਭਿਆਨਕ ਅੱਗ
ਈਡਨ ਗਾਰਡਨ ਵਿਚ ਚੱਲ ਰਹੀਆਂ ਹਨ ਵਨਡੇ ਵਿਸ਼ਵ ਕੱਪ 2023 ਦੀਆਂ ਤਿਆਰੀਆਂ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤੀ ਕ੍ਰਿਕਟ ਖਿਡਾਰੀ ਸ਼ਿਖਰ ਧਵਨ
ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ