ਖੇਡਾਂ
ਮਾਨ ਸਰਕਾਰ ਮੁੜ ਸ਼ੁਰੂ ਕਰੇਗੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ
ਪੁਰਸਕਾਰ ਵਿਚ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਕੀਤਾ ਜਾਵੇਗਾ ਸਨਮਾਨਤ
ਰਾਜਸਥਾਨ 'ਚ ਦਲਿਤ ਵਿਦਿਆਰਥੀ ਕਤਲ ਮਾਮਲਾ: SC ਕਮਿਸ਼ਨ ਨੇ ਰਾਜਸਥਾਨ ਸਰਕਾਰ ਤੇ ਪੁਲਿਸ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ
ਤਰੁਣ ਚੁੱਘ ਨੇ ਪੱਤਰ ਲਿਖ ਕੇ ਕੀਤੀ ਸੀ ਕਾਰਵਾਈ ਦੀ ਮੰਗ
ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
ਰਾਸ਼ਟਰਮੰਡਲ ਖੇਡਾਂ ਵਿਚ ਸਿੰਧੂ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਮਗਾ
ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਰੂਬਰੂ ਹੋਏ ਪੀਐਮ ਮੋਦੀ, ਕਿਹਾ- ਮੈਨੂੰ ਤੁਹਾਡੇ ’ਤੇ ਮਾਣ ਹੈ
ਭਾਰਤੀ ਖਿਡਾਰੀਆਂ ਨੇ ਬਰਮਿੰਘਮ ਖੇਡਾਂ ਵਿਚ 22 ਸੋਨ, 16 ਚਾਂਦੀ ਅਤੇ 23 ਕਾਂਸੀ ਸਮੇਤ 61 ਤਮਗ਼ੇ ਜਿੱਤੇ।
'IPL ਫ੍ਰੈਂਚਾਇਜ਼ੀ ਦੇ ਮਾਲਕ ਨੇ ਮਾਰੀਆਂ ਚਪੇੜਾਂ' -ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਨੇ ਕੀਤਾ ਖ਼ੁਲਾਸਾ
ਰਾਜਸਥਾਨ ਰਾਇਲਸ ਦੇ ਨਾਲ ਆਪਣੇ ਕਾਰਜਕਾਲ ਦੌਰਾਨ ਵਾਪਰੀ ਇੱਕ ਅਜੀਬ ਘਟਨਾ ਬਾਰੇ ਦੱਸਿਆ
ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ 'ਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ
ਇਸ ਮਹੀਨੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ
ਫ਼ਰਜ਼ੀ ਐਨਕਾਊਂਟਰ ਮਾਮਲੇ 'ਚ ਪੰਜਾਬ ਪੁਲਿਸ ਦੇ ਦੋ ਸੇਵਾਮੁਕਤ ਅਫ਼ਸਰ ਦੋਸ਼ੀ ਕਰਾਰ
ਮੁਹਾਲੀ CBI ਕੋਰਟ ਦਾ ਵੱਡਾ ਫ਼ੈਸਲਾ, 16 ਅਗਸਤ ਨੂੰ ਸੁਣਾਈ ਜਾਵੇਗੀ ਸਜ਼ਾ
ਹਰਜੋਤ ਬੈਂਸ ਨੇ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ 'ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਕਿਹਾ
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪਹਿਲੇ ਪੜਾਅ ਵਿੱਚ ਅਨੰਦਪੁਰ ਸਾਹਿਬ ਹਲਕੇ ਦੇ 25 ਪਿੰਡਾਂ ਦੀ ਚੋਣ ਕੀਤੀ ਗਈ ਹੈ।
ਬਲਬੀਰ ਸਿੰਘ ਸੀਨੀਅਰ ਦਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ: ਮੀਤ ਹੇਅਰ
ਖੇਡ ਮੰਤਰੀ ਨੇ ਲੰਡਨ ਓਲੰਪਿਕਸ ਦੇ ਸੋਨ ਤਮਗ਼ਾ ਜਿੱਤਣ ਦੀ 74ਵੀਂ ਵਰ੍ਹੇਗੰਢ ਮਹਾਨ ਹਾਕੀ ਖਿਡਾਰੀ ਦੇ ਪਰਿਵਾਰ ਨਾਲ ਸਾਂਝੀ ਕੀਤੀ
ਪੰਜਾਬ 'ਚ ਹੋਵੇਗਾ ਵੱਡਾ ਖੇਡ ਮੇਲਾ, ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ ਪੋਰਟਲ
29 ਅਗਸਤ ਨੂੰ ਸ਼ੁਰੂ ਹੋਣ ਵਾਲੇ ਦੋ ਮਹੀਨੇ ਦੇ ਖੇਡ ਮੇਲੇ ਵਿੱਚ 5 ਲੱਖ ਦੇ ਕਰੀਬ ਖਿਡਾਰੀ ਛੇ ਉਮਰ ਗਰੁੱਪਾਂ ਵਿੱਚ ਹਿੱਸਾ ਲੈਣਗੇ