ਖ਼ਬਰਾਂ
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਹਾਈਕੋਰਟ ਸਖ਼ਤ, ਪੰਜਾਬ ਦੇ ਡੀਜੀਪੀ ਤੋਂ ਮੰਗਿਆ ਹਲਫ਼ਨਾਮਾ
ਅਦਾਲਤ ਗੈਂਗਸਟਰ ਕਲਚਰ ਨੂੰ ਨੱਥ ਪਾਉਣ, ਅਮਨ-ਕਾਨੂੰਨ ਨੂੰ ਸੁਧਾਰਨ ਅਤੇ ਫਿਰੌਤੀ ਦੇ ਪੈਸੇ ਦੇ ਟਰੇਲ 'ਤੇ ਨੇੜਿਓਂ ਨਜ਼ਰ ਰੱਖ ਰਹੀ
ਦਰਬਾਰ ਸਾਹਿਬ ਦੇ ਸਰੋਵਰ 'ਚ ਵਜ਼ੂ ਕਰਨ ਵਾਲੇ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਸੁਭਾਨ ਰੰਗਰੇਜ਼ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਭਾਸ਼ਣ ਨਾਲ ਲੋਕ ਸਭਾ ਦੇ ਬਜਟ ਸੈਸ਼ਨ ਦੀ ਹੋਈ ਸ਼ੁਰੂਆਤ
ਰਾਸ਼ਟਰਪਤੀ ਨੇ ਆਪਣੇ ਭਾਸ਼ਣ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦਾ ਕੀਤਾ ਜ਼ਿਕਰ
ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਸਿਆ ਤੰਜ਼
'ਬੀਬੀ ਰਜਿੰਦਰ ਕੌਰ ਭੱਠਲ ਦੇ ਬਿਆਨ ਦੇ ਕੀ ਮਾਇਨੇ ?'
ਵਿਧਾਇਕ ਸੁਖਬੀਰ ਮਾਈਸਰਖਾਨਾ ਵੱਲੋਂ ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੂੰ ਕਾਨੂੰਨੀ ਨੋਟਿਸ
ਪ੍ਰਧਾਨ ਕਰਨੈਲ ਸਿੰਘ ਵੱਲੋਂ ਵਿਧਾਇਕ ਮਾਈਸਰਖਾਨਾ ਉੱਪਰ 30 ਲੱਖ ਰੁਪਏ ਲੈ ਕੇ ਪ੍ਰਧਾਨ ਬਣਾਉਣ ਦੇ ਲਗਾਏ ਗਏ ਸਨ ਦੋਸ਼
ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਏ ਫਰਾਰ
ਸੰਗਰੂਰ ਦੇ ਪਿੰਡ ਫੁੰਮਣਵਾਲ ਦੀ ਪੰਚਾਇਤ ਨੇ ਪਤੰਗਬਾਜ਼ੀ ਖ਼ਿਲਾਫ਼ ਮਤਾ ਕੀਤਾ ਪਾਸ
ਚਾਇਨਾ ਡੋਰ ਤੇ ਪਤੰਗ ਵੇਚਣ 'ਤੇ ਲਗਾਈ ਪਾਬੰਦੀ
ਜਹਾਜ਼ ਹਾਦਸੇ 'ਚ ਅਜੀਤ ਪਵਾਰ ਦੀ ਮੌਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ: ਮਮਤਾ ਬੈਨਰਜੀ
'ਸਿਰਫ਼ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੀ ਭਰੋਸੇਯੋਗ ਹੋਵੇ'
ਕੈਥਲ ਸੜਕ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
ਅਵਾਰਾ ਜਾਨਵਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਦਰੱਖ਼ਤ ਨਾਲ ਟਕਰਾਈ ਕਾਰ
ਅਦਾਲਤ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਖਿਲਾਫ਼ ਵਾਰੰਟ ਜਾਰੀ
2 ਕਿਲੋ ਅਫੀਮ ਜ਼ਬਤ ਕਰਨ ਦੇ ਮਾਮਲੇ ਵਿੱਚ 'ਚ ਵਾਰੰਟ ਕੀਤਾ ਗਿਆ ਜਾਰੀ