ਖ਼ਬਰਾਂ
ਪ੍ਰਦਰਸ਼ਨਾਂ ਦੌਰਾਨ ਈਰਾਨ ਵਿੱਚ 6123 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ: ਰਿਪੋਰਟ
ਅਮਰੀਕਾ ਸਥਿਤ ਮਨੁੱਖੀ ਅਧਿਕਾਰ ਕਾਰਕੁਨ ਨਿਊਜ਼ ਏਜੰਸੀ ਨੇ ਕੀਤਾ ਦਾਅਵਾ
ਬਿਹਾਰ ਵਿੱਚ ਠੰਢ ਦਾ ਕਹਿਰ ਜਾਰੀ, ਮੀਂਹ ਦੀ ਸੰਭਾਵਨਾ
ਤਾਪਮਾਨ 4 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ
ਪੱਛਮੀ ਬੰਗਾਲ ਦੇ ਪਰਗਨਾ ਜ਼ਿਲ੍ਹੇ ਵਿੱਚ 2 ਗੋਦਾਮਾ ਨੂੰ ਲੱਗੀ ਅੱਗ
ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌਤ
30 ਲੱਖ ਰੁਪਏ ਰਿਸ਼ਵਤ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਵਕੀਲ ਨੇ ਈਡੀ ਨੂੰ ਵੀਡੀਓ ਸਮੇਤ ਕੀਤੀ ਸ਼ਿਕਾਇਤ
ਬੀਤੇ ਦਿਨ ਬਠਿੰਡਾ ਦੇ ਵਿਧਾਇਕ 'ਤੇ 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਲੱਗੇ ਸਨ ਇਲਜ਼ਾਮ
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
ਬਠਿੰਡਾ ਵਿੱਚ 2.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ
ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
2024 ਵਿੱਚ ਦਰਜ ਹੋਏ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ
ਬੈਂਕ ਯੂਨੀਅਨਾਂ ਵੱਲੋਂ ਭਲਕੇ ਹੜਤਾਲ
ਹਫ਼ਤੇ ਵਿੱਚ 5 ਦਿਨਾਂ ਦੇ ਕੰਮ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ
ਫਤਿਹਗੜ੍ਹ ਚੂੜੀਆਂ 'ਚ ਨਸ਼ੇ ਨਾਲ 18 ਸਾਲ ਦੇ ਨੌਜਵਾਨ ਵਿਸ਼ਾਲ ਮਸੀਹ ਦੀ ਹੋਈ ਮੌਤ
ਪਰਿਵਾਰ ਨੇ ਨਸ਼ਾ ਤਸਕਰਾਂ ਨੂੰ ਫੜਨ ਦੀ ਲਗਾਈ ਗੁਹਾਰ
ਸੰਵਿਧਾਨ ਦੇਸ਼ ਦੀ ਆਤਮਾ ਹੈ; ਇਸ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫਰਜ਼: ਪਰਗਟ ਸਿੰਘ
ਵਿਧਾਇਕ ਪਰਗਟ ਸਿੰਘ ਨੇ ਅਮਲੋਹ ਵਿੱਚ ਤਿਰੰਗਾ ਲਹਿਰਾਇਆ, ਲੋਕਾਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਸਰਕਾਰ ਨੇ ਭਲਕੇ ਬੁਲਾਈ ਸਾਰੀਆਂ ਪਾਰਟੀਆਂ ਦੀ ਬੈਠਕ
ਬਜਟ ਸੈਸ਼ਨ ਨੂੰ ਲੈ ਕੇ ਸਹਿਮਤੀ ਬਣਾਉਣ ਲਈ 27 ਜਨਵਰੀ ਨੂੰ ਹੋਵੇਗੀ ਮੀਟਿੰਗ