ਖ਼ਬਰਾਂ
ਫ਼ਿਲੌਰ 'ਚ ਤੇਜ਼ ਰਫ਼ਤਾਰ ਕਾਰ ਨੇ 13 ਸਾਲ ਦੀ ਬੱਚੀ ਨੂੰ ਮਾਰੀ ਟੱਕਰ, ਹੋਈ ਮੌਤ
ਗੁਰਦੁਆਰਾ ਸਾਹਿਬ ਤੋਂ ਵਾਪਸ ਪਰਤਦੇ ਸਮੇਂ ਵਾਪਰਿਆ ਹਾਦਸਾ
ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਸਰਬਜੀਤ ਕੌਰ ਦੀ ਹੋਈ ਮੌਤ
ਸਕੂਟਰ ਚਲਾਉਂਦੇ ਸਮੇਂ ਚਾਈਨਾ ਡੋਰ ਨਾਲ ਕੱਟਿਆ ਗਿਆ ਸੀ ਗਲ਼ਾ
ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐੱਸ. ਬਿੰਦਰਾ ਦਾ ਦਿਹਾਂਤ
84 ਸਾਲ ਦੀ ਉਮਰ 'ਚ ਨਵੀਂ ਦਿੱਲੀ ਸਥਿਤ ਘਰ 'ਚ ਲਏ ਆਖਰੀ ਸਾਹ
ਅੱਜ ਗਣਤੰਤਰ ਦਿਵਸ ਪਰੇਡ ਵਿਚ ਹੋਵੇਗਾ ਭਾਰਤ ਫੌਜ ਦੀ ਤਾਕਤ ਅਤੇ ਵਿਕਾਸ ਦੀ ਕਹਾਣੀ ਦਾ ਪ੍ਰਦਰਸ਼ਨ
ਬ੍ਰਹਮੋਸ, ਆਕਾਸ਼, ਸੂਰਯਾਸਤਰ ਪ੍ਰਣਾਲੀ, ਅਰਜੁਨ ਟੈਂਕਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ
ਉੱਘੇ ਪੱਤਰਕਾਰ ਮਾਰਕ ਤੁਲੀ ਦਾ 90 ਸਾਲ ਦੀ ਉਮਰ 'ਚ ਦਿਹਾਂਤ
ਉਨ੍ਹਾਂ ਦੀ ਪਹਿਲੀ ਪੁਸਤਕ ਸਾਕਾ ਨੀਲਾ ਤਾਰਾ ਅਤੇ ਪੰਜਾਬ ਦੀ ਸਮੱਸਿਆ ਉਦੇ ਅਧਾਰਤ ਸੀ ਜਿਸ ਦਾ ਨਾਂ ‘ਅੰਮ੍ਰਿਤਸਰ: ਮਿਸਿਜ਼ ਗਾਂਧੀਜ਼ ਲਾਸਟ ਬੈਟਲ' (1985) ਸੀ
ਸ਼ੁਭਾਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ
ਗਣਤੰਤਰ ਦਿਵਸ ਦੀ ਪੂਰਵ ਸੰਧਿਆ ਉਤੇ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਹਥਿਆਰਬੰਦ ਬਲਾਂ ਦੇ 70 ਜਵਾਨਾਂ ਨੂੰ ਵੀਰਤਾ ਪੁਰਸਕਾਰਾਂ ਨੂੰ ਮਨਜ਼ੂਰੀ ਦਿਤੀ
ਪੰਥਕ ਕੌਂਸਲ ਦਾ ਵਿਧੀ ਵਿਧਾਨ ਘੜਨ ਲਈ ਅਤੇ ਭਵਿੱਖੀ ਮਿਸ਼ਨ ਤੈਅ ਕਰਨ ਹਿੱਤ ਪੰਥਕ ਕੌਂਸਲ ਦੀ ਮੁੱਢਲੀ ਕਮੇਟੀ ਦਾ ਗਠਨ
ਸਿੱਖ ਨੌਜਵਾਨਾਂ ਨੂੰ ਧਾਰਮਿਕ, ਸਮਾਜਿਕ ਸਭਿਆਚਾਰਕ ਅਤੇ ਰਾਜਸੀ ਸਰੋਕਾਰਾਂ ਦੀ ਸੋਝੀ ਦੇਣ ਲਈ ਕੀਤੇ ਜਾਣਗੇ ਉਪਰਾਲੇ
ਨਾਭਾ 'ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਕਤਲ
5-6 ਹਮਲਾਵਰਾਂ ਨੇ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦਾ ਕੀਤਾ ਕਤਲ
ਖੰਨਾ 'ਚ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਨੇ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ
ਭਾਰਤ ਦੁਨੀਆ 'ਚ ਸ਼ਾਂਤੀ ਦਾ ਸੰਦੇਸ਼ ਫੈਲਾ ਰਿਹਾ ਹੈ : ਰਾਸ਼ਟਰਪਤੀ ਮੁਰਮੂ
ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਮੁਰਮੂ ਨੇ ਏਕਤਾ ਤੇ ਵਿਕਾਸ ਦਾ ਸੱਦਾ ਦਿਤਾ