ਖ਼ਬਰਾਂ
ਯੂਰਪੀ ਸੰਘ ਦਾ ਭਾਰਤ ਨੂੰ ਝਟਕਾ, ਨਿਰਯਾਤ ਲਾਭ ਛੋਟਾਂ ਖ਼ਤਮ
ਟੈਕਸਟਾਈਲ ਤੋਂ ਲੈ ਕੇ ਸਟੀਲ ਤਕ ਹੋਵੇਗਾ ਮਹਿੰਗਾ
ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ 27 ਨੂੰ ਹੋਵੇਗੀ ਸਰਬ-ਪਾਰਟੀ ਮੀਟਿੰਗ
ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫ਼ਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ।
‘ਕੀ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਬੱਚੇ ਅਤੇ ਪੋਤੇ-ਪੋਤੀਆਂ ਤਾਜ਼ੀ ਹਵਾ 'ਚ ਸਾਹ ਲੈਣ?': ਹਾਈ ਕੋਰਟ
ਮੋਹਾਲੀ 'ਚ ਸ਼ਾਪਿੰਗ ਮਾਲ ਸਮੇਤ ਹੋਰ ਵੱਖ-ਵੱਖ ਯੋਜਨਾਵਾਂ ਲਈ ਰੁੱਖਾਂ ਦੀ ਕਟਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
ਚੰਡੀਗੜ੍ਹ ਦੇ ਮਲੋਆ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਪੁਲਿਸ ਨੇ 2 ਨਾਬਾਲਗਾਂ ਨੂੰ ਕੀਤਾ ਗ੍ਰਿਫ਼ਤਾਰ
ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ
ਪਿੰਡ ਠੀਕਰੀਵਾਲਾ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ
ਪੰਜਾਬ 'ਚ ਕਾਂਗਰਸ ਇਕਜੁੱਟ ਹੋ ਕੇ ਚੋਣਾਂ ਲੜੇਗੀ : ਕੇਸੀ ਵੇਣੂਗੋਪਾਲ
ਪੰਜਾਬ ਕਾਂਗਰਸ 'ਚ ਲੀਡਰਸ਼ਿੱਪ 'ਚ ਬਦਲਾਅ ਦੀਆਂ ਖ਼ਬਰਾਂ ਦਾ ਕੀਤਾ ਖੰਡਨ
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ
ਈਸੀਆਈ-ਨੈੱਟ ਦਾ ਵਿਚਾਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀ) ਡਾ. ਸੁਖਬੀਰ ਸਿੰਘ ਸੰਧੂ ਦੁਆਰਾ ਕੀਤਾ ਗਿਆ
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਅੰਤਿਮ ਛੋਹਾਂ 'ਤੇ
ਸੰਗਤਾਂ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ
ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ।
ਖੰਨਾ 'ਚ ਜੇਲ੍ਹ 'ਚੋਂ ਚੱਲ ਰਹੀ ਨਸ਼ਾ ਤਸਕਰੀ ਦਾ ਮਾਮਲਾ: ਮੁਲਜ਼ਮ ਸੁਨੀਲ ਕੁਮਾਰ ਨੂੰ ਲਿਆਂਦਾ ਗਿਆ ਪ੍ਰੋਡਕਸ਼ਨ ਵਾਰੰਟ ‘ਤੇ
ਜੇਲ੍ਹ 'ਚ ਬੰਦ ਸੁਨੀਲ ਕੁਮਾਰ ਉਰਫ਼ ਬਚੀ ਮੋਬਾਈਲ ਫ਼ੋਨ ਦੀ ਵਰਤੋਂ ਕਰ ਕੇ ਨਸ਼ੇ ਦੀ ਚਲਾ ਰਿਹਾ ਸੀ ਸਪਲਾਈ