ਖ਼ਬਰਾਂ
ਨਿਰਯਾਤ ਵਧਾਉਣ ਵਿੱਚ ਪੰਜਾਬ ਦੀ ਸਥਿਤੀ 'ਚ ਸੁਧਾਰ, ਪੂਰੇ ਭਾਰਤ 'ਚੋਂ ਸੱਤਵੇਂ ਸਥਾਨ 'ਤੇ ਪਹੁੰਚਿਆ
ਨੀਤੀ ਆਯੋਗ ਦੀ ਰਿਪੋਰਟ, ਪੰਜਾਬ ਨੇ ਇੱਕ ਸਾਲ 'ਚ 56 ਹਜ਼ਾਰ ਕਰੋੜ ਰੁਪਏ ਦਾ ਕੀਤਾ ਨਿਰਯਾਤ
ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਮੀਟਿੰਗ ਵਿੱਚ ਕੀਤੀ ਗਈ ਪ੍ਰਸ਼ੰਸਾ, ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ
ਆਤਿਸ਼ੀ ਵਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ 'ਤੇ ਨਿੰਦਾ ਮਤਾ ਪਾਸ
ਲੁਧਿਆਣਾ ਪੁਲਿਸ ਨੇ ਅੰਨ੍ਹੇ ਕਤਲ ਦੀ ਸੁਲਝਾਈ ਗੁੱਥੀ, ਤਿੰਨ ਮੁਲਜ਼ਮ ਗ੍ਰਿਫ਼ਤਾਰ
ਕਤਲ ਕਰਕੇ ਸੁੰਨਸਾਨ ਜਗ੍ਹਾ 'ਚ ਸੁੱਟ ਦਿੱਤੀ ਸੀ ਸੰਜੇ ਦੀ ਲਾਸ਼
ਵੈਨੇਜ਼ੁਏਲਾ ਦੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੇ ਟਰੰਪ ਨੂੰ ਆਪਣਾ ਤਗਮਾ ਕੀਤਾ ਭੇਟ
"ਸਾਡੀ ਆਜ਼ਾਦੀ ਪ੍ਰਤੀ ਉਸਦੀ ਵਿਲੱਖਣ ਵਚਨਬੱਧਤਾ ਦਾ ਸਨਮਾਨ ਕਰਨ ਲਈ" ਕੀਤਾ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ, ਤਸਕਰੀ ਗਿਰੋਹ ਦਾ ਪਰਦਾਫ਼ਾਸ਼
ਤਿੰਨ ਮੁਲਜ਼ਮ ਗ੍ਰਿਫ਼ਤਾਰ, 5 ਕਿਲੋ ਹੈਰੋਇਨ ਤੇ ਆਧੁਨਿਕ ਹਥਿਆਰ ਬਰਾਮਦ
ਹਰਿਆਣਾ STF ਨੇ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਰਮਨ ਅਤੇ ਲੋਕੇਸ਼ ਨੂੰ 10 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਰਯਾਦਾ ਦੀ ਉਲੰਘਣਾ ਵਾਲੀ ਵੀਡੀਓ ਵਾਇਰਲ ਹੋਣ ਦਾ ਮਾਮਲਾ: ਐਸ.ਜੀ.ਪੀ.ਸੀ. ਹੋਈ ਸਖ਼ਤ
ਪਰਿਕਰਮਾ ਵਿੱਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਰੋਕਣ ਲਈ ਪਹਿਰਾ ਹੋਵੇਗਾ ਹੋਰ ਮਜ਼ਬੂਤ, ਸੇਵਾਦਾਰਾਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼: ਕੁਲਵੰਤ ਸਿੰਘ ਮੰਨਣ
ਟਰੈਵਲ ਏਜੰਟ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰ ਵੱਲੋਂ ਪ੍ਰਦਰਸ਼ਨ
ਸੁਲਤਾਨਪੁਰ ਲੋਧੀ ਵਿਖੇ ਸਥਿਤ ਏਜੰਟ ਦੇ ਰੈਸਟੋਰੈਂਟ ਬਾਹਰ ਕੀਤਾ ਪ੍ਰਦਰਸ਼ਨ
ਦੱਖਣੀ ਕੋਰੀਆ ਦੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਯੂਨ ਨੂੰ ਪੰਜ ਸਾਲ ਦੀ ਕੈਦ ਦੀ ਸੁਣਾਈ ਸਜ਼ਾ
ਦਸੰਬਰ 2024 ਵਿੱਚ ਥੋੜ੍ਹੇ ਸਮੇਂ ਲਈ ਮਾਰਸ਼ਲ ਲਾਅ ਲਾਗੂ ਕਰਨ ਨਾਲ ਵਿਆਪਕ ਵਿਰੋਧ ਪ੍ਰਦਰਸ਼ਨ ਹੋਏ।
ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਹਿਰਾਸਤ ਲੈਣ ਮਗਰੋਂ ਰਿਹਾਅ ਕਰ ਦਿੱਤਾ।