ਖ਼ਬਰਾਂ
ਚਾਈਨਾ ਡੋਰ ਦੀ ਲਪੇਟ 'ਚ ਆਇਆ ਮੋਟਰਸਾਈਕਲ ਸਵਾਰ, 30 ਟਾਂਕੇ ਲੱਗੇ
ਦੇਰ ਸ਼ਾਮ ਆਪਣੇ ਭਰਾ ਦੀ ਦਵਾਈ ਲੈਣ ਜਾ ਰਿਹਾ ਸੀ ਬਜ਼ਾਰ
Maghi Mela: ਪਸ਼ੂ ਪ੍ਰੇਮੀਆਂ ਦੇ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ'
ਪਸ਼ੂਧਨ ਦੀ ਦੇਖਭਾਲ ਲਈ ਸਮਰਪਤ ਵੈਟਰਨਰੀ ਡਿਸਪੈਂਸਰੀ ਸਥਾਪਤ, 40 ਮੈਂਬਰੀ ਵੈਟਰਨਰੀ ਟੀਮ ਦਾ ਗਠਨ : ਖੁੱਡੀਆਂ
ਮਲੇਸ਼ੀਆ ਵਿਚ ਪੰਜਾਬੀ ਮੁੰਡੇ ਦੀ ਮੌਤ
ਪਰਿਵਾਰ ਦੇ ਪਾਲਣ ਪੋਸ਼ਣ ਲਈ ਕੁਝ ਸਾਲ ਪਹਿਲਾਂ ਗਿਆ ਸੀ ਵਿਦੇਸ਼
ਭਾਰਤ ਸਰਕਾਰ ਨੇ ਸਮਾਰਟਫੋਨ ਨਿਰਮਾਤਾਵਾਂ ਤੋਂ ‘ਸੋਰਸ ਕੋਡ' ਮੰਗਣ ਤੋਂ ਕੀਤਾ ਇਨਕਾਰ
ਐਪਲ ਅਤੇ ਸੈਮਸੰਗ ਵਰਗੀਆਂ ਦਿੱਗਜ ਕੰਪਨੀਆਂ ਨੇ ਪਰਦੇ ਦੇ ਪਿੱਛੇ ਵਿਰੋਧ ਕੀਤਾ
ਰੋਹਿਤ ਕੌਮਾਂਤਰੀ ਕ੍ਰਿਕਟ 'ਚ ਸਭ ਤੋਂ ਜ਼ਿਆਦਾ 650 ਛਿੱਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ
ਰੋਹਿਤ ਸ਼ਰਮਾ ਨੇ ਤੋੜਿਆ ਗੇਲ ਦਾ ਰਿਕਾਰਡ
ਈਰਾਨ 'ਚ ਪ੍ਰਦਰਸ਼ਨਾਂ ਕਾਰਵਾਈ ਹੋਈ ਸਖ਼ਤ, ਮਰਨ ਵਾਲਿਆਂ ਦੀ ਗਿਣਤੀ 538 ਹੋਈ
10,600 ਤੋਂ ਵੱਧ ਲੋਕ ਹਿਰਾਸਤ ਵਿਚ
ਸੋਮਨਾਥ ਪੁਨਰ ਨਿਰਮਾਣ ਦਾ ਵਿਰੋਧ ਕਰਨ ਵਾਲੀਆਂ ਤਾਕਤਾਂ ਅਜੇ ਵੀ ਸਰਗਰਮ ਹਨ : ਪ੍ਰਧਾਨ ਮੰਤਰੀ ਮੋਦੀ
ਕਿਹਾ, ਉਨ੍ਹਾਂ ਨੂੰ ਹਰਾਉਣ ਦੀ ਲੋੜ ਹੈ
ਭਾਰਤ ਨੇ ਨਿਊਜ਼ੀਲੈਂਡ ਨੂੰ ਪਹਿਲੇ ਇਕਰੋਜ਼ਾ ਮੈਚ 'ਚ 4 ਵਿਕਟਾਂ ਨਾਲ ਹਰਾਇਆ
301 ਦੌੜਾਂ ਦੇ ਟੀਚੇ ਨੂੰ 49 ਓਵਰਾਂ 'ਚ ਹਾਸਲ ਕੀਤਾ, ਵਿਰਾਟ ਕੋਹਲੀ ਨੇ ਸਭ ਤੋਂ ਵੱਧ 93 ਦੌੜਾਂ ਬਣਾਈਆਂ
ਦਿੱਲੀ ਪੁਲਿਸ ਨੇ ਭਾਜਪਾ ਵਿਰੁਧ ਪ੍ਰਦਰਸ਼ਨ ਕਰ ਰਹੇ ‘ਆਪ' ਆਗੂਆਂ ਨੂੰ ਹਿਰਾਸਤ ਵਿਚ ਲਿਆ
ਮੁੱਖ ਮੰਤਰੀ ਰੇਖਾ ਗੁਪਤਾ ਤੋਂ ਮੁਆਫੀ ਮੰਗਣ ਦੀ ਮੰਗ ਕਰਦਿਆਂ ਭਾਜਪਾ ਹੈੱਡਕੁਆਰਟਰ ਨੇੜੇ ‘ਆਪ' ਆਗੂਆਂ ਨੇ ਪ੍ਰਦਰਸ਼ਨ ਕੀਤਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਰਨ ਕੰਵਲ ਸਾਹਿਬ ਮਾਛੀਵਾੜਾ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ
‘ਗੁਰੂ ਸਾਹਿਬਾਨ ਨੇ ਹਮੇਸ਼ਾ ਦੇਸ਼ ਦੀ ਭਲਾਈ ਲਈ ਸੰਘਰਸ਼ ਕੀਤਾ ਅਤੇ ਮਹਾਨ ਕੁਰਬਾਨੀਆਂ ਕੀਤੀਆਂ, ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਅੱਗੇ ਵਧਣਾ ਚਾਹੀਦਾ ਹੈ'