ਖ਼ਬਰਾਂ
‘ਸਾਡਾ ਐੱਮ ਐਲ ਏ ਸਾਡੇ ਵਿੱਚ' ਪ੍ਰੋਗਰਾਮ ਦੇ ਤਹਿਤ ਅੱਜ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇ ਕੈਬਿਨਟ ਮੰਤਰੀ ਹਰਜੋਤ ਬੈਂਸ
ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਕੀਤਾ ਨਿਪਟਾਰਾ
Noida ਵਿੱਚ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਰਹਿਣਗੇ ਬੰਦ
ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਕੜਾਕੇ ਦੀ ਪੈ ਰਹੀ ਠੰਢ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਫ਼ੈਸਲਾ
Panchkula 'ਚ ਸਾਬਕਾ ਲੈਫਟੀਨੈਂਟ ਜਨਰਲ ਕੁਲਵੰਤ ਸਿੰਘ ਮਾਨ ਦੀ ਹਾਦਸੇ ਦੌਰਾਨ ਹੋਈ ਮੌਤ
ਸੈਰ ਕਰਦੇ ਸਮੇਂ ਆਟੋ ਨੇ ਪਿੱਛੋ ਮਾਰੀ ਸੀ ਟੱਕਰ, ਇਲਾਜ ਦੌਰਾਨ ਤੋੜਿਆ ਦਮ
ਭਾਜਪਾ ਕੌਂਸਲਰ ਸੁਮਨ ਦੇਵੀ ਦੀ ਭਾਬੀ ਨੂੰ ਕੋਮਲ ਸ਼ਰਮਾ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਡਿਊਟੀ 'ਤੇ ਹਾਜ਼ਰ ਨਾ ਹੋਣ ਕਾਰਨ ਚੇਅਰਮੈਨ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਹੋਈ ਕਾਰਵਾਈ
TarnTaran News: ਠੰਢ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ ਇਕੋ ਪ੍ਰਵਾਰ ਦੇ 3 ਜੀਆਂ ਦੀ ਮੌਤ
TarnTaran News: 1 ਦੀ ਹਾਲਤ ਨਾਜ਼ੁਕ
''ਬੀਜੇਪੀ ਧਰਮ ਦੀ ਰਾਜਨੀਤੀ ਕਰਦੀ ਹੈ''-CM ਭਗਵੰਤ ਮਾਨ
''ਬੀਜੇਪੀ ਪੰਜਾਬ ਵਿਚ ਧਰਮ ਦੇ ਨਾਂ 'ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀ''
New Zealand ਦੇ ਟੌਰੰਗਾ ਸ਼ਹਿਰ 'ਚ ਫਿਰ ਰੋਕਿਆ ਗਿਆ ਨਗਰ ਕੀਰਤਨ
ਪ੍ਰਦਰਸ਼ਨਕਾਰੀਆਂ ਵੱਲੋਂ ਨਗਰ ਕੀਰਤਨ ਨੂੰ ਦਿਖਾਏ ਗਏ ਬੈਨਰ
Yamunanagar News: ਪ੍ਰੇਮੀ ਨਾਲ ਮਿਲ ਕੇ ਨੂੰਹ ਨੇ ਕੀਤਾ ਸੱਸ ਦਾ ਕਤਲ
Yamunanagar News: ਵਿਆਹ ਤੋਂ ਪਹਿਲਾਂ ਹੀ ਸ਼ਿਵਾਨੀ ਦੇ ਆਪਣੇ ਪ੍ਰੇਮੀ ਨਾਲ ਸਨ ਸਬੰਧ
ਆਵਾਰਾ ਸਾਢਾਂ ਦਾ ਕਹਿਰ: ਸਾਈਕਲ ਸਵਾਰ ਮਿਹਨਤਕਸ਼ ਪਲੰਬਰ ਦੀ ਮੌਤ
ਸਰਿੰਦਰ ਪਾਲ ਸਿੰਘ ਵਜੋਂ ਹੋਈ ਪਛਾਣ
ਪਟਨਾ ਵਿੱਚ ਪਿਓ ਧੀ ਦੀ ਸੜਕ ਹਾਦਸੇ ਵਿਚ ਮੌਤ, ਸੰਘਣੀ ਧੁੰਦ ਕਾਰਨ ਖੜ੍ਹੇ ਟਰੱਕ ਦੇ ਪਿਛਿਓ ਟਕਰਾਈ ਕਾਰ
ਕਾਰ ਸਵਾਰ ਪਰਿਵਾਰ ਦੇ 4 ਜੀਅ ਜ਼ਖ਼ਮੀ