ਖ਼ਬਰਾਂ
ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ ਸ਼ੁਰੂਆਤ
ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
3 ਆਈ ਏ ਐਸ ਅਤੇ 2ਪੀ ਸੀ ਐਸ ਅਫ਼ਸਰ ਬਦਲੇ, ਕਮਲ ਕਿਸ਼ੋਰ ਦੀ ਹੋਈ ਬਹਾਲੀ
ਸੰਦੀਪ ਗੜ੍ਹਾ ਨੂੰ ਐਸ ਐਸ ਨੱਗਰ ਮੋਹਾਲੀ ਦਾ ਕਮਿਸ਼ਨਰ ਲਾਇਆ ਗਿਆ
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ
ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਉਸਾਰੀ 20 ਮਾਰਚ ਤੋਂ ਹੋਵੇਗੀ ਸ਼ੁਰੂ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਹੋਲੀ ਦੇ ਰੰਗਾਂ ਨੂੰ ਲੈ ਕੇ ਹੋਏ ਝਗੜੇ ਵਿੱਚ 11 ਲੋਕ ਜ਼ਖਮੀ, 20 ਹਿਰਾਸਤ ਵਿੱਚ
ਨਤੀਜੇ ਵਜੋਂ 11 ਲੋਕ ਜ਼ਖਮੀ ਹੋ ਗਏ
ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਫੈਸਲਾ
ਇੰਟਰਨੈੱਟ ਸੇਵਾਵਾਂ ਵਾਦੀ ਵਿੱਚ 2ਜੀ ਸਪੀਡ ਤੱਕ ਸੀਮਤ ਰਹਿਣਗੀਆਂ, ਪ੍ਰੀਪੇਡ ਕਾਲਿੰਗ ਮੁਅੱਤਲ
ਪਟਿਆਲਾ 'ਚ ਪੁਲਿਸ ਮੁਲਾਜ਼ਮ ਨੂੰ ਪਹਿਲੀ ਮੰਜ਼ਿਲ ਤੋਂ ਦਿੱਤਾ ਧੱਕਾ, ਗੰਭੀਰ ਜ਼ਖ਼ਮੀ
ਮਾਂ ਨਾਲ ਝਗੜਾ ਕਰ ਰਹੇ ਵਿਅਕਤੀ ਨੇ ਰੋਹੜ ਜਗੀਰਾਂ ਚੌਕੀ ਇੰਚਾਰਜ ਸੁਖਦੇਵ ਸਿੰਘ ਨੂੰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ
ਮਾਲੀਏ ਵਿੱਚ ਵਾਧੇ ਦੇ ਮਾਮਲੇ ਵਿੱਚ ਦੇਸ਼ ਦੇ ਟਾਪ 3 ਸੂਬਿਆਂ ਵਿੱਚ ਸ਼ਾਮਲ ਹੋਇਆ ਪੰਜਾਬ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਬਦਲੀ ਪੰਜਾਬ ਦੀ ਵਿੱਤੀ ਤਕਦੀ
ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24x7 ਹੈਲਪਲਾਈਨ ਸਥਾਪਤ: ਮੁੱਖ ਮੰਤਰੀ ਭਗਵੰਤ ਮਾਨ
ਆਰ.ਕੇ. ਜੈਸਵਾਲ ਹੈਲਪਲਾਈਨ ਦੇ ਓਵਰਆਲ ਇੰਚਾਰਜ ਅਤੇ ਵਿਮਲ ਸੇਤੀਆ ਨੂੰ ਗ੍ਰਹਿ ਮਾਮਲਿਆਂ ਦਾ ਨੋਡਲ ਅਫਸਰ ਨਿਯੁਕਤ ਕੀਤਾ
328 ਪਾਵਨ ਸਰੂਪਾਂ ਦੇ ਮਾਮਲੇ 'ਚ ਸੀ.ਏ. ਸਤਿੰਦਰ ਸਿੰਘ ਕੋਹਲੀ ਨੂੰ ਵੱਡੀ ਰਾਹਤ
ਅੰਮ੍ਰਿਤਸਰ ਦੀ ਅਦਾਲਤ ਨੇ ਦਿੱਤੀ ਰੈਗੂਲਰ ਜ਼ਮਾਨਤ
ਮੋਹਾਲੀ: ਬਡ ਮਾਜਰਾ ਕਲੋਨੀ 'ਚ 10 ਸਾਲ ਦੇ ਬੱਚੇ ਨੂੰ ਟਰੈਕਟਰ ਨੇ ਦਰੜਿਆ, ਮੌਤ
ਪੁਲਿਸ ਨੇ ਟਰੈਕਟਰ ਚਾਲਕ ਨੂੰ ਕੀਤਾ ਗ੍ਰਿਫ਼ਤਾਰ