ਖ਼ਬਰਾਂ
ਖੇਡਦੇ ਸਮੇਂ 9 ਸਾਲਾ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
5ਵੀਂ ਜਮਾਤ ਦੀ ਵਿਦਿਆਰਥਣ ਸੀ ਦਿਵਿਆ
ਪੰਜਾਬ ਸਕੂਲ ਸਿਖਿਆ ਬੋਰਡ ਦਾ ਵੱਡਾ ਫ਼ੈਸਲਾ, ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪਾਠ-ਪੁਸਤਕਾਂ ਸਿੱਧੇ ਸਕੂਲਾਂ ਰਾਹੀਂ ਵਿਦਿਆਰਥੀ ਨੂੰ ਮਿਲਣਗੀਆਂ
ਬੋਰਡ ਦੇ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ 'ਤੇ ਪੈਂਦਾ ਵਿੱਤੀ ਬੋਝ ਘਟਾਉਣਾ ਹੈ।
ਗੁਰਦੁਆਰਾ ਨਾਨਕਸਰ ਦੇ ਦਹਾਕਿਆਂ ਬਾਅਦ ਹੋਣਗੇ ਦਰਸ਼ਨ-ਏ-ਦੀਦਾਰ
ਮੁਰੰਮਤ ਨਾ ਹੋਣ ਕਾਰਨ 80 ਵਰ੍ਹਿਆਂ ਤੋਂ ਬੰਦ ਪਿਆ ਸੀ ਗੁਰਦੁਆਰਾ
ED ਨੇ ਅਨਿਲ ਅੰਬਾਨੀ ਤੋਂ ਨੌਂ ਘੰਟੇ ਪੁੱਛਗਿੱਛ ਕੀਤੀ, ਸ਼ੁੱਕਰਵਾਰ ਨੂੰ ਦੁਬਾਰਾ ਸੰਮਨ ਭੇਜਿਆ
40,000 ਕਰੋੜ ਤੋਂ ਵੱਧ ਦੇ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ
ਮੰਡੀ ਗੋਬਿੰਦਗੜ੍ਹ 'ਚ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
‘ਆਪ' ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ
ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਬਾਰੇ ਉੱਚ ਪੱਧਰੀ ਕਮੇਟੀ ਬਣਾਈ, ਹਾਈ ਕੋਰਟ ਵਿੱਚ ਦਿੱਤੀ ਜਾਣਕਾਰੀ
ਉਮਰ ਹੱਦ 65 ਸਾਲ ਤੱਕ ਵਧਾਉਣ ਦੇ ਪ੍ਰਸਤਾਵ ਦੀ ਵਿਆਪਕ ਸਮੀਖਿਆ ਕੀਤੀ ਜਾਵੇਗੀ, ਜਿਸ ਵਿੱਚ ਕਾਨੂੰਨੀ, ਵਿੱਤੀ ਅਤੇ ਸੰਸਥਾਗਤ ਪਹਿਲੂ ਸ਼ਾਮਲ ਹੋਣਗੇ।
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਸੂਬਾ ਪੱਧਰੀ ਸਮਾਗਮ ਦੌਰਾਨ 100 ਚੋਟੀ ਦੀਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ
ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ 'ਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
'31 ਮਾਰਚ 2026 ਤੱਕ 44 ਮਨਜ਼ੂਰਸ਼ੁਦਾ ਕਰੱਸ਼ਰ ਮਾਈਨਿੰਗ ਸਾਈਟਾਂ ਹੋਣਗੀਆਂ ਚਾਲੂ'
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ
5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ
ਅਮਰੀਕਾ ਅਤੇ ਈਰਾਨ ਵਿਚਕਾਰ ਪ੍ਰਮਾਣੂ ਗੱਲਬਾਤ ਦਾ ਤੀਜਾ ਦੌਰ
ਅਮਰੀਕਾ ਨੇ ਈਰਾਨ 'ਤੇ ਸਮਝੌਤੇ ਲਈ ਦਬਾਅ ਪਾਉਣ ਲਈ ਪੱਛਮੀ ਏਸ਼ੀਆ ਵਿੱਚ ਜਹਾਜ਼ਾਂ ਅਤੇ ਜੰਗੀ ਜਹਾਜ਼ਾਂ ਦਾ ਬੇੜਾ ਤਾਇਨਾਤ ਕੀਤਾ ਹੈ।