ਪਰ, ਜਾਨਸਟਨ ਦੇ ਅੰਦਰ ਦਾ ਵਹਿਸ਼ੀ ਦਰਿੰਦਾ ਇਕ ਵਾਰ ਫੇਰ ਦਹਿਸ਼ਤ ਫ਼ੈਲਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦਾ ਸੀ। ਆਪਣੀ ਸਾਰੀ ਤਵਾਰੀਖ਼ ਵਿਚ ਸਿੱਖ ਕੌਮ ਨੇ ਕਦੇ ਅਜਿਹਾ ਚੈਲੰਜ ਬਰਦਾਸ਼ਤ ਨਹੀਂ ਕੀਤਾ ਸੀ ਤੇ ਹੁਣ ਵੀ ਅਜਿਹਾ ਹੀ ਹੋਇਆ। ਪਹਿਲੇ ਜਥੇ 'ਤੇ ਗੋਲੀ ਚੱਲਣ, ਦਰਜਨਾਂ ਸ਼ਹੀਦੀਆਂ ਅਤੇ ਬੇਹਿਸਾਬ ਸਿੱਖਾਂ ਦੇ ਜ਼ਖ਼ਮੀ ਹੋਣ ਦੇ ਬਾਵਜੂਦ ਸਿੱਖਾਂ ਵਿਚ ਜੋਸ਼ ਵੱਧਦਾ ਗਿਆ। ਸ਼੍ਰੋਮਣੀ ਕਮੇਟੀ ਨੇ ਦੂਜਾ ਜਥਾ ਭੇਜਣ ਦਾ ਐਲਾਨ ਕਰ ਦਿੱਤਾ। ਹਿੰਦੂ ਆਗੂ ਗਾਂਧੀ ਤੇ ਲਾਲਾ ਲਾਜਪਤ ਰਾਏ ਨੇ ਇਸ ਜਥੇ ਨੂੰ ਰੋਕਣ ਦੀ ਬਡ਼ੀ ਕੋਸ਼ਿਸ਼ ਕੀਤੀ ਪਰ ਸ਼੍ਰੋਮਣੀ ਕਮੇਟੀ ਨੇ ਜਥਾ ''ਹਰ ਹਾਲ ਵਿਚ'' ਭੇਜਣ ਦਾ ਐਲਾਨ ਕੀਤਾ।ਪਹਿਲੇ ਸ਼ਹੀਦੀ ਜਥੇ 'ਤੇ ਗੋਲੀ ਚਲਾਏ ਜਾਣ ਦੇ ਬਾਵਜੂਦ ਸਿੱਖਾਂ ਦੇ ਹੌਸਲੇ ਨਾ ਸਿਰਫ਼ ਬ-ਦਸਤੂਰ ਕਾਇਮ ਰਹੇ, ਸਗੋਂ ਸਿੱਖਾਂ ਵਿਚ ਰੋਹ ਤੇ ਜੋਸ਼ ਦਾ ਵਾਧਾ ਹੋਇਆ। ਸਿੱਖ ਨੌਜਵਾਨ ਤੇ ਬੱਚੇ ਅਕਸਰ ਇਹ ਗਾਉਂਦੇ ਸੁਣੇ ਜਾਂਦੇ ਸਨ: ''ਨਾਭੇ ਜ਼ਰੂਰ ਜਾਵਾਂਗਾ, ਭਾਵੇਂ ਸਿਰ ਕਟ ਜਾਵੇ ਮੇਰਾ।'' ਜਦੋਂ ਸ਼੍ਰੋਮਣੀ ਕਮੇਟੀ ਨੇ ਜੈਤੋ ਵਾਸਤੇ ਦੂਜਾ ਸ਼ਹੀਦੀ ਜਥਾ ਭੇਜਣ ਦਾ ਐਲਾਨ ਕੀਤਾ ਤਾਂ ਸੈਂਕਡ਼ੇ ਸਿੱਖ ਜਥੇ ਵਿਚ ਜਾਣ ਲਈ ਤਿਆਰ ਹੋ ਗਏ। ਜਥੇ ਵਿਚ ਜਾਣ ਦੀ ਮੰਗ ਇੰਨੀ ਜ਼ਿਆਦਾ ਸੀ ਕਿ ਦੇਰ ਨਾਲ ਪੁੱਜੇ ਸਿੱਖਾਂ ਨੂੰ ਨਿਰਾਸ਼ ਹੋ ਕੇ ਇਸ ਤੋਂ ਪਿੱਛੋਂ ਜਾਣ ਵਾਲੇ ਦੂਜੇ ਜਥਿਆਂ ਵਿਚ ਆਪਣੇ ਨਾਮ ਦਰਜ ਕਰਵਾਉਣੇ ਪਏ।

1990 - ਅਮਰਜੀਤ ਸਿੰਘ ਭਾਂਬਡ਼ ਮਨਸੂਰ ਦੇਵਾ ਨੂੰ ਨਕਲੀ ਪੁਲਸ ਮੁਕਾਬਲੇ ਵਿੱਚ ਸ਼ਹੀਦ ਕਰ ਦਿੱਤਾ ਗਿਆ।
15 ਦਸੰਬਰ 1992 ਦੇ ਦਿਨ ਪੰਜਾਬ ਪੁਲਸ ਨੇ ਅਮਰਜੀਤ ਸਿੰਘ ਭਾਂਬਡ਼ ਵਾਸੀ ਮਨਸੂਰ ਦੇਵਾ, ਫ਼ੀਰੋਜ਼ਪੁਰ ਨੂੰ ਨਕਲੀ ਮੁਕਾਬਲੇ ਵਿਚ ਸ਼ਹੀਦ ਕਰ ਦਿੱਤਾ।
1992 - ਅਰੂਡ਼ ਸਿੰਘ ਮਾਨੋਚਾਹਲ ਅਤੇ ਗੁਰਬੀਰ ਸਿੰਘ ਪੰਜਵਡ਼ ਖੁਰਦ ਦੀ ਨਕਲੀ ਮੁਕਾਬਲਿਆਂ ਵਿੱਚ ਸ਼ਹੀਦੀ ਹੋਈ।
15 ਦਸੰਬਰ 1992 ਦੇ ਦਿਨ ਪੰਜਾਬ ਪੁਲਸ ਨੇ ਅਰੂਡ਼ ਸਿੰਘ ਪੁੱਤਰ ਭੰਮਾ ਸਿੰਘ, ਵਾਸੀ ਮਾਨੋਚਾਹਲ, ਜ਼ਿਲਹਾ ਅੰਮ੍ਰਿਤਸਰ ਤੇ ਗੁਰਬੀਰ ਸਿੰਘ ਪੁੱਤਰ ਸਵਰਨ ਸਿੰਘ, ਵਾਸੀ ਪੰਜਵਡ਼ ਖੁਰਦ ਨੂੰ ਨਕਲੀ ਮੁਕਾਬਲੇ ਵਿਚ ਸ਼ਹੀਦ ਕਰ ਦਿੱਤਾ।