ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਫ਼ੋਨ ਨੰਬਰ ਕੀਤੇ ਜਾਰੀ
Published : Nov 5, 2017, 12:54 pm IST
Updated : Nov 5, 2017, 7:24 am IST
SHARE ARTICLE

ਚੰਡੀਗੜ੍ਹ - ਪੰਜਾਬ ਸਰਕਾਰ ਨੇ ਸੂਬੇ 'ਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਦੇ ਉਪਰਾਲਿਆਂ ਤਹਿਤ ਲੋਕਾਂ ਦਾ ਸਹਿਯੋਗ ਲੈਣ ਲਈ ਮਾਈਨਿੰਗ ਹੈਲਪਲਾਈਨ ਅਤੇ ਸ਼ਿਕਾਇਤਾਂ ਸਬੰਧੀ ਜ਼ਿਲਾਵਾਰ ਈਮੇਲ ਐਡਰੈੱਸ ਅਤੇ ਟੈਲੀਫੋਨ ਨੰਬਰ ਜਾਰੀ ਕਰ ਦਿੱਤੇ ਹਨ। 

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾਵਾਰ ਮਾਈਨਿੰਗ ਹੈਲਪਲਾਈਨ ਨੰਬਰ ਅਤੇ ਸ਼ਿਕਾਇਤਾਂ ਸਬੰਧੀ ਈਮੇਲ ਐਡਰੈੱਸ ਜਾਰੀ ਕਰ ਦਿੱਤੇ ਗਏ ਹਨ।


ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਤਹਿਤ ਜ਼ਿਲਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ (ਮਾਈਨਿੰਗ) ਪਹਿਲਾਂ ਹੀ ਤਾਇਨਾਤ ਕੀਤੇ ਜਾ ਚੁੱਕੇ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਡਿਸਟ੍ਰਿਕਟ ਮਾਈਨਿੰਗ ਹੈਲਪਲਾਈਨ ਦੀ ਵਿਵਸਥਾ ਵੀ ਕੀਤੀ ਗਈ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement