ਆਰਮੀ ਅਫ਼ਸਰ ਰਹਿ ਚੁੱਕੇ ਅਦਾਕਾਰ ਬਿਕਰਮਜੀਤ ਕੰਵਰਪਾਲ ਦੀ ਕੋਰੋਨਾ ਨਾਲ ਹੋਈ ਮੌਤ
Published : May 1, 2021, 11:19 am IST
Updated : May 1, 2021, 11:19 am IST
SHARE ARTICLE
bikramjeet singh
bikramjeet singh

ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਅਦਾਕਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

ਮੁੰਬਈ: ਅਦਾਕਾਰ ਬਿਕਰਮਜੀਤ ਕੰਵਰਪਾਲ ਦੀ ਇੱਕ ਕਰੋਨਾ ਕਰਕੇ ਮੌਤ ਹੋ ਗਈ ਹੈ। ਅਦਾਕਾਰ ਬਿਕਰਮਜੀਤ ਦੀ ਉਮਰ 52 ਸਾਲ ਦੱਸੀ ਜਾ ਰਹੀ ਹੈ। ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਅਦਾਕਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

bikramjeetbikramjeet

ਉਨ੍ਹਾਂ ਟਵੀਟ ਕਰ ਕਿਹਾ ਕਿ, "ਅੱਜ ਸਵੇਰੇ ਕੋਵਿਡ ਕਾਰਨ ਅਦਾਕਾਰ ਮੇਜਰ ਬਿਕਰਮਜੀਤ ਕੰਵਰਪਾਲ ਦੇ ਦਿਹਾਂਤ ਬਾਰੇ ਸੁਣਕੇ ਦੁਖੀ ਹਾਂ। ਉਹ ਇੱਕ ਰਿਟਾਇਰਡ ਆਰਮੀ ਅਫਸਰ ਸੀ ਉਹਨਾਂ ਨੇ ਕਈ ਫਿਲਮਾਂ ਅਤੇ ਟੈਲੀਵਿਜ਼ਨ ਸੀਰੀਅਲਾਂ ਵਿੱਚ ਸਮਰਥਨ ਦੀਆਂ ਭੂਮਿਕਾਵਾਂ ਨਿਭਾਈਆਂ ਸਨ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਹਮਦਰਦੀ ਹੈ।"


tweettweet

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement