Punjab News: ਸੁਨੀਲ ਸ਼ੈੱਟੀ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
Published : Jan 2, 2025, 2:02 pm IST
Updated : Jan 2, 2025, 3:23 pm IST
SHARE ARTICLE
Sunil Shetty paid obeisance at Darbar Sahib
Sunil Shetty paid obeisance at Darbar Sahib

Punjab News: ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Sunil Shetty paid obeisance at Darbar Sahib: ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।  ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ। ਮੈਂ ਖ਼ੁਸ਼ ਹਾਂ ਕਿ ਇਸ ਵਾਰ ਮੈਂ ਨਵੇਂ ਸਾਲ ਮੌਕੇ ਗੁਰੂ ਘਰ ਵਿਖੇ ਮੱਥਾ ਟੇਕਿਆ।

ਪੱਤਰਕਾਰਾਂ ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਬਾਰੇ ਪੁੱਛੇ ਗਏ ਸਵਾਲ ‘ਤੇ ਸੁਨੀਲ ਸ਼ੈਟੀ ਨੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ ‘ਚ ਵਧੀਆ ਕੰਮ ਕਰ ਰਿਹਾ ਹੈ। ਲੋਕਾਂ ਦਾ ਆਸ਼ੀਰਵਾਦ ਹਮੇਸ਼ਾ ਉਸ ਦੇ ਨਾਲ ਰਹੇਗਾ, ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement