ਵਿਆਹ ਤੋਂ ਬਾਅਦ ਨੁਸਰਤ ਨੇ ਪਤੀ ਨਾਲ ਮਨਾਇਆ ਤੀਜ ਦਾ ਤਿਉਹਾਰ, ਦੇਖੋ ਤਸਵੀਰਾਂ
Published : Aug 3, 2019, 4:36 pm IST
Updated : Aug 3, 2019, 4:36 pm IST
SHARE ARTICLE
Nusrat jahan
Nusrat jahan

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿੱਥੇ ਸਿਤਾਰੇ ਅਪਣੀਆਂ ਤਸਵੀਰਾਂ ਸਾਂਝੀਆਂ ਕਰ ਕੇ ਅਪਣੇ ਫੈਨਜ਼ ਨੂੰ ਅਪਣੀ ਨਿੱਜੀ ਜਿੰਦਗੀ ਬਾਰੇ ਅਪਡੇਟ ਕਰਦੇ ਰਹਿੰਦੇ ਹਨ।

ਨਵੀਂ ਦਿੱਲੀ: ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿੱਥੇ ਲੋਕ ਅਪਣੀਆਂ ਤਸਵੀਰਾਂ ਸਾਂਝੀਆਂ ਕਰ ਕੇ ਅਪਣੇ ਫੈਨਜ਼, ਪਰਿਵਾਰ ਅਤੇ ਦੋਸਤਾਂ ਨੂੰ ਅਪਣੀ ਨਿੱਜੀ ਜਿੰਦਗੀ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਦੀ ਸਟਾਰ ਨੌਜਵਾਨ ਬੰਗਾਲੀ ਅਦਾਕਾਰਾ ਨੁਸਰਤ ਜਹਾਂ ਹਾਲ ਹੀ ਵਿਚ ਸੰਸਦ ਮੈਂਬਰ ਬਣੀ ਹੈ। ਨੁਸਰਤ ਜਹਾਂ ਦਾ ਵਿਆਹ ਵੀ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ।  ਨੁਸਰਤ ਨੇ ਹਾਲ ਹੀ ਵਿਚ ਅਪਣੇ ਹਨੀਮੂਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ।

ਹੁਣ ਨੁਸਰਤ ਜਹਾਂ ਨੇ ਇੰਟਾਗ੍ਰਾਮ ‘ਤੇ ਅਪਣੇ ਪਤੀ ਨਾਲ ‘ਹਰਿਆਲੀ ਤੀਜ’ ਦੀਆਂ ਫੋਟੋਆਂ ਸ਼ੇਅਰ ਕੀਤੀਆਂ ਹਨ। ਇਹਨਾਂ ਫੋਟੋਆਂ ਵਿਚ ਨੁਸਰਤ ਦੇ ਪਤੀ ਉਹਨਾਂ ਨੂੰ ਜੂਲਰੀ ਪਹਿਨਾ ਰਹੇ ਹਨ। ਉੱਥੇ ਹੀ ਨੁਸਰਤ ਨੇ ਲਾਈਟ ਮੇਕਅੱਪ ਨਾਲ ਇਕ ਲਾਲ ਰੰਗ ਦੀ ਸਾੜੀ ਪਹਿਨੀ ਹੋਈ ਹੈ। ਨੁਸਰਤ ਦੇ ਨਾਲ ਉਹਨਾਂ ਦੇ ਪਤੀ ਨਿਖਿਲ ਜੈਨ ਚਿੱਟੇ ਕੁੜਤੇ ਪਜਾਮੇ ਵਿਚ ਨਜ਼ਰ ਆ ਰਹੇ ਹਨ। ਨੁਸਰਤ ਅਤੇ ਉਹਨਾਂ ਦੇ ਪਤੀ ਦੀਆਂ ਇਹ ਤਸਵੀਰਾਂ ਕਾਫ਼ੀ ਵਾਇਰਲ ਹੋ ਰਹੀਆਂ ਹਨ।

Entertainment ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement