A.P. Dhillon News: ਗਾਇਕ ਏ.ਪੀ. ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਨੂੰ 6 ਸਾਲ ਦੀ ਕੈਦ
Published : Oct 3, 2025, 9:38 am IST
Updated : Oct 3, 2025, 9:38 am IST
SHARE ARTICLE
Singer A.P. Dhillon House firing News
Singer A.P. Dhillon House firing News

A.P. Dhillon News: 26 ਸਾਲਾ ਅਭਿਜੀਤ ਕਿੰਗਰਾ ਨੇ ਸਤੰਬਰ 2024 ਵਿਚ ਢਿੱਲੋਂ ਦੇ ਵੈਨਕੁਵਰ ਸਥਿਤ ਘਰ 'ਤੇ ਗੋਲੀਬਾਰੀ ਕੀਤੀ ਸੀ

Singer A.P. Dhillon House firing News: ਪੰਜਾਬੀ ਗਾਇਕ ਏ.ਪੀ ਢਿੱਲੋਂ ਦੇ ਵੈਨਕੁਵਰ ਸਥਿਤ ਘਰ ’ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਵਲੋਂ ਸਜ਼ਾ ਸੁਣਾਈ ਗਈ ਹੈ। 26 ਸਾਲਾ ਅਭਿਜੀਤ ਕਿੰਗਰਾ ਨੇ ਸਤੰਬਰ 2024 ਵਿਚ ਢਿੱਲੋਂ ਦੇ ਵੈਨਕੁਵਰ ਸਥਿਤ ਘਰ ’ਤੇ ਗੋਲੀਬਾਰੀ ਕੀਤੀ ਸੀ ਅਤੇ ਘਰ ਦੇ ਬਾਹਰ ਖੜੀਆਂ ਗੱਡੀਆਂ ਨੂੰ ਅੱਗ ਲਗਾ ਦਿਤੀ ਸੀ। ਜਿਸ ਮਗਰੋਂ ਨਵੰਬਰ 2024 ਵਿਚ ਅਭਿਜੀਤ ਕਿੰਗਰਾ ਦੀ ਗ੍ਰਿਫ਼ਤਾਰੀ ਹੋਈ ਸੀ। ਹੁਣ ਇਸ ਮਾਮਲੇ ’ਚ ਅਦਾਲਤ ਵਲੋਂ ਅਭਿਜੀਤ ਨੂੰ 6 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਗਈ ਹੈ।

 ਨਾਲ ਹੀ ਅਦਾਲਤ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਅਭਿਜੀਤ ਇਸ ਮਾਮਲੇ ’ਚ ਇਕੱਲਾ ਨਹੀਂ ਸੀ। ਲਾਰੇਂਸ ਗੈਂਗ ਦੇ ਨਿਰਦੇਸ਼ਾਂ ’ਤੇ ਹੀ ਅਭਿਜੀਤ ਵਲੋਂ ਇਸ ਪੂਰੀ ਘਟਨਾ ਨੂੰ ਅੰਜ਼ਾਮ ਦਿਤਾ ਗਿਆ ਸੀ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement