ਵਿਦੇਸ਼ੀ ਕਲਾਕਾਰਾਂ ਦੇ ਟਵੀਟ ਤੋਂ ਬਾਅਦ ਹੁਣ ਹੇਮਾ ਮਾਲਿਨੀ ਦਾ ਪ੍ਰਤੀਕਰਮ, ਪੁੱਛਿਆ ਇਹ ਸਵਾਲ
Published : Feb 4, 2021, 3:30 pm IST
Updated : Feb 4, 2021, 3:30 pm IST
SHARE ARTICLE
Hema Malini
Hema Malini

ਵਿਦੇਸ਼ੀ ਇਸ ਵੇਲੇ ਸਾਡੇ ਅੰਦਰੂਨੀ ਮਸਲਿਆਂ ਤੇ ਨੀਤੀਆਂ ਬਾਰੇ ਟਿੱਪਣੀਆਂ ਕਰ ਰਹੇ ਹਨ।

ਮੁੰਬਈ: ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।  ਕਿਸਾਨ ਅੰਦੋਲਨ ਨੂੰ ਹੁਣ 70 ਦਿਨ ਮੁਕੰਮਲ ਹੋ ਚੁੱਕੇ ਹਨ ਤੇ ਅੱਜ 71ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਲੇ ਵੀ ਡਟੇ ਹੋਏ ਹਨ। ਹਾਲ ਹੀ ਵਿਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੋਪ ਸਟਾਰ ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ। ਕਈ ਵਿਦੇਸ਼ੀ ਕਲਾਕਾਰਾਂ ਦੇ ਟਵੀਟ ਤੋਂ ਬਾਅਦ ਹੁਣ ਹੇਮਾ ਮਾਲਿਨੀ ਦਾ ਵੀ ਪ੍ਰਤੀਕਰਮ ਆਇਆ ਹੈ।

Hema Malini Hema Malini

ਹੇਮਾ ਮਾਲਿਨੀ  ਦਾ ਟਵੀਟ 
ਉਨ੍ਹਾਂ ਟਵੀਟ ’ਚ ਕਿਹਾ ਹੈ ਕਿ ਵਿਦੇਸ਼ੀ ਇਸ ਵੇਲੇ ਸਾਡੇ ਅੰਦਰੂਨੀ ਮਸਲਿਆਂ ਤੇ ਨੀਤੀਆਂ ਬਾਰੇ ਟਿੱਪਣੀਆਂ ਕਰ ਰਹੇ ਹਨ। ਉਹ ਆਖ਼ਰ ਹਾਸਲ ਕੀ ਕਰਨਾ ਚਾਹੁੰਦੇ ਹਨ ਤੇ ਉਹ ਕਿਸ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ?

hema malinihema malini

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ, ਅਕਸ਼ੇ ਕੁਮਾਰ, ਅਜੇ ਦੇਵਗਨ, ਏਕਤਾ ਕਪੂਰ, ਵਿਰਾਟ ਕੋਹਲੀ ਤੇ ਸਚਿਨ ਤੇਂਦੁਲਕਰ ਸਮੇਤ ਕਈ ਹਸਤੀਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement