ਮਸ਼ਹੂਰ ਅਦਾਕਾਰ ਸ਼ਸ਼ੀਕਲਾ ਦਾ ਹੋਇਆ ਦੇਹਾਂਤ, 88 ਸਾਲ 'ਚ ਲਏ ਆਖ਼ਰੀ ਸਾਹ
Published : Apr 4, 2021, 5:40 pm IST
Updated : Apr 4, 2021, 5:47 pm IST
SHARE ARTICLE
Famous actor Shashikala dies at 88
Famous actor Shashikala dies at 88

ਸ਼ਸ਼ੀਕਲਾ ਦਾ ਪੂਰਾ ਨਾਮ ਸ਼ਸ਼ੀਕਲਾ ਜਵਲਕਰ ਸੀ। 

ਮੁੰਬਈ:  90's ਵੇਲੇ ਦੀ ਫੇਮਸ ਬਾਲੀਵੁੱਡ ਅਦਾਕਾਰਾ ਸ਼ਸ਼ੀਕਲਾ ਦੀ 88 ਸਾਲ ਦੀ ਉਮਰ 'ਚ ਮੌਤ ਹੋ ਗਈ। ਦੱਸ ਦੇਈਏ ਕਿ ਸ਼ਸ਼ੀਕਲਾ ਦੀ ਦੁਪਹਿਰ ਨੂੰ ਮੁੰਬਈ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਅਦਾਕਾਰਾ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ਤੋਂ ਫਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਸੀ।

sashiShashikala

ਸ਼ਸ਼ੀਕਲਾ ਦਾ ਪੂਰਾ ਨਾਮ ਸ਼ਸ਼ੀਕਲਾ ਜਵਲਕਰ ਸੀ। ਉਨ੍ਹਾਂ ਨੇ ਲਗਭਗ 100 ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ। ਉਹ ਲੰਬੇ ਸਮੇਂ ਤੋਂ ਬਾਲੀਵੁੱਡ ਤੋਂ ਦੂਰ ਸੀ। ਸ਼ਸ਼ੀ ਇਕ ਮਰਾਠੀ ਪਰਿਵਾਰ ਨਾਲ ਸਬੰਧਤ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement