ਸ਼ਾਹਰੂਖ ਖਾਨ ਨੂੰ ਨਾ ਮਿਲਣ 'ਤੇ ਫੈਨ ਨੇ ਖੁਦ ਨੂੰ ਕੀਤਾ ਜ਼ਖਮੀ
Published : Nov 4, 2018, 8:22 pm IST
Updated : Nov 4, 2018, 8:22 pm IST
SHARE ARTICLE
Shahrukh Khan fan injured himself
Shahrukh Khan fan injured himself

ਬਾਲੀਵੁਡ ਦੇ ਬਾਦਸ਼ਾਹ ਸ਼ਾਹਰੂਖ ਖਾਨ ਦੇ ਫੈਨਸ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ ਪਰ ਹਾਲ ਹੀ ਵਿਚ ਇਕ ਫੈਨ ਨੇ ਕੁੱਝ ਅਜਿਹਾ ਕਰ ਦਿਤਾ...

ਮੁੰਬਈ : (ਭਾਸ਼ਾ) ਬਾਲੀਵੁਡ ਦੇ ਬਾਦਸ਼ਾਹ ਸ਼ਾਹਰੂਖ ਖਾਨ ਦੇ ਫੈਨਸ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ ਪਰ ਹਾਲ ਹੀ ਵਿਚ ਇਕ ਫੈਨ ਨੇ ਕੁੱਝ ਅਜਿਹਾ ਕਰ ਦਿਤਾ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਮੀਡੀਆ ਰਿਪੋਰਟਾਂ ਮੁਤਾਬਕ ਸ਼ਾਹਰੂਖ  ਦੇ ਇਕ ਫੈਨ ਨੇ ਉਨ੍ਹਾਂ ਦੇ ਘਰ ਦੇ ਬਾਹਰ ਖੁਦ ਉਤੇ ਬਲੇਡ ਨਾਲ ਹਮਲਾ ਕਰ ਦਿਤਾ। ਖਬਰ ਦੇ ਮੁਤਾਬਕ, ਕੋਲਕਾਤਾ ਤੋਂ ਸ਼ਾਹਰੂਖ ਦਾ ਇਕ ਫੈਨ ਉਨ੍ਹਾਂ ਨੂੰ ਦੇਖਣ ਆਇਆ ਸੀ। ਕਈ ਘੰਟਿਆਂ ਤੱਕ ਬਾਹਰ ਇੰਤਜ਼ਾਰ ਕਰਨ ਤੋਂ ਬਾਅਦ ਜਦੋਂ ਉਸ ਵਿਅਕਤੀ ਦੀ ਸ਼ਾਹਰੂਖ ਨਾਲ ਮੁਲਾਕਾਤ ਨਹੀਂ ਹੋਈ ਤਾਂ ਉਸ ਨੇ ਬਲੇਡ ਨਾਲ ਖੁਦ ਉਤੇ ਵਾਰ ਕਰ ਦਿਤਾ।  

shahrukh khan fan injured himselfShahrukh Khan fan injured himself

ਇਸ ਵਿਅਕਤੀ ਦੀਆਂ ਹਰਕਤਾਂ ਨੂੰ ਵੇਖ ਉਥੇ ਪੁਲਿਸ ਪਹੁੰਚੀ ਅਤੇ ਉਸ ਨੂੰ ਫੜ੍ਹ ਕੇ ਨਜ਼ਦੀਕੀ ਹਸਪਤਾਲ ਲੈ ਗਏ। ਅਜਿਹਾ ਕਿਹਾ ਜਾ ਰਿਹਾ ਹੈ ਕਿ ਉਹ ਵਿਅਕਤੀ ਸ਼ਾਹਰੂਖ ਨੂੰ ਨਾਲ ਮਿਲਣ ਤੋਂ ਬਹੁਤ ਪਰੇਸ਼ਾਨ ਸੀ। ਸ਼ਾਹਰੂਖ ਖਾਨ ਨੇ ਸ਼ੁਕਰਵਾਰ ਨੂੰ ਅਪਣਾ ਜਨਮਦਿਨ ਮਨਾਇਆ ਸੀ। ਇਸ ਵਾਰ ਉਨ੍ਹਾਂ ਦਾ ਜਨਮਦਿਨ ਬਹੁਤ ਖਾਸ ਸੀ ਕਿਉਂਕਿ ਉਨ੍ਹਾਂ ਨੇ ਸ਼ਨਿਚਰਵਾਰ ਨੂੰ ਅਪਣੇ ਜਨਮਦਿਨ ਦੇ ਮੌਕੇ 'ਤੇ ਅਪਣੀ ਅਪਕਮਿੰਗ ਫਿਲਮ ਜ਼ੀਰੋ ਦਾ ਟ੍ਰੇਲਰ ਰਿਲੀਜ਼ ਕੀਤਾ। ਫੈਨਸ ਨੂੰ ਇਹ ਟ੍ਰੇਲਰ ਬਹੁਤ ਪਸੰਦ ਆਇਆ ਪਰ ਇਸ ਦੇ ਨਾਲ ਹੀ ਜਨਮਦਿਨ ਉਤੇ ਉਨ੍ਹਾਂ ਦੇ ਨਾਲ ਕੁੱਝ ਅਜਿਹਾ ਹੋ ਗਿਆ ਜੋ ਉਨ੍ਹਾਂ ਨੇ ਨਹੀਂ ਸੋਚਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement