BMC ਵੱਲੋਂ ਕੰਗਨਾ ਰਣੌਤ ਦੇ ਦਫ਼ਤਰ ਢਾਹੁਣ ਮਾਮਲੇ 'ਚ ਬੰਬੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
Published : Oct 5, 2020, 1:51 pm IST
Updated : Oct 5, 2020, 1:51 pm IST
SHARE ARTICLE
Kangana Ranaut
Kangana Ranaut

ਬੰਬੇ ਹਾਈਕੋਰਟ ਨੇ ਇਸ ਮਾਮਲੇ 'ਚ ਸਾਰੇ ਸਬੰਧਿਤ ਪੱਖਾਂ ਦੇ ਲਿਖਤੀ ਜਵਾਬ ਦਾਇਰ ਹੋਣ ਤੋਂ ਬਾਅਦ ਅਦਾਲਤ ਨੂੰ ਸੂਚਿਤ ਕੀਤਾ ਗਿਆ

ਮੁੰਬਈ- ਅਦਾਕਾਰਾ ਕੰਗਨਾ ਰਣੌਤ ਦੇ ਦਫ਼ਤਰ 'ਬੀਐਮਸੀ ਵੱਲੋਂ ਢਾਹੁਣ ਦੇ ਮਾਮਲੇ 'ਚ ਲਗਾਤਾਰ ਵਿਵਾਦ ਜਾਰੀ ਹੈ। ਇਸ ਦੌਰਾਨ ਅੱਜ ਕੰਗਨਾ ਰਣੌਤ ਦਾ ਦਫ਼ਤਰ ਬੀਐਮਸੀ ਵੱਲੋਂ ਢਾਹੁਣ ਦੇ ਮਾਮਲੇ 'ਚ ਬੰਬੇ ਹਾਈਕੋਰਟ ਨੇ ਅੱਜ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਅੱਜ ਬੰਬੇ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ 'ਚ ਸਾਰੇ ਸਬੰਧਿਤ ਪੱਖਾਂ ਦੇ ਲਿਖਤੀ ਜਵਾਬ ਦਾਇਰ ਹੋਣ ਤੋਂ ਬਾਅਦ ਅਦਾਲਤ ਨੂੰ ਸੂਚਿਤ ਕੀਤਾ ਗਿਆ।  BMC ਨੇ ਅਜਿਹੇ ਬਹੁਤ ਸਾਰੇ ਪ੍ਰਸ਼ਨਾਂ ਦੇ ਜਵਾਬ ਦਾਇਰ ਕੀਤੇ ਹਨ।

kanganaKangana Ranaut
 

ਦੱਸ ਦੇਈਏ ਕਿ ਬੀਐਮਸੀ ਨੇ ਬੀਤੇ ਦਿਨ ਪਹਿਲਾ ਰਣੌਤ ਦੇ ਦਫਤਰ ਵਿੱਚ ਗੈਰਕਾਨੂੰਨੀ ਤਬਦੀਲੀਆਂ ਨੂੰ ਲੈ ਕੇ ਭੰਨ ਤੋੜ ਸ਼ੁਰੂ ਕੀਤਾ ਸੀ। ਰਣੌਤ ਨੇ ਆਪਣੇ ਵਕੀਲ ਰਿਜਵਾਨ ਸਿੱਦੀਕੀ ਰਾਹੀਂ ਹਾਈ ਕੋਰਟ ਪਹੁੰਚ ਕੀਤੀ ਸੀ। ਰਣੌਤ ਨੇ ਹਾਲ ਹੀ ਵਿੱਚ ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨਾਲ ਕੀਤੀ ਸੀ, ਜਿਸ ‘ਤੇ ਸੱਤਾਧਾਰੀ ਸ਼ਿਵ ਸੈਨਾ ਨੇ ਨਾਰਾਜ਼ਗੀ ਜ਼ਾਹਰ ਕੀਤੀ ਸੀ। BMC ਨੂੰ ਸ਼ਿਵ ਸੈਨਾ ਵੱਲੋਂ ਨਿਯੰਤਰਿਤ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement