ਪੁਲਿਸ ਨੇ ਅਦਾਕਾਰਾ ਪੂਨਮ ਪਾਂਡੇ ਨੂੰ ਲਿਆ ਹਿਰਾਸਤ 'ਚ, ਪੜੋ ਪੂਰਾ ਮਾਮਲਾ
Published : Nov 5, 2020, 5:45 pm IST
Updated : Nov 5, 2020, 5:56 pm IST
SHARE ARTICLE
Actor Poonam Pandey
Actor Poonam Pandey

ਕਾਂਗਰਸ ਅਤੇ ਗੋਆ ਫਾਰਵਰਡ ਪਾਰਟੀ (ਜੀਐਫਪੀ) ਵਰਗੀਆਂ ਪਾਰਟੀਆਂ ਨੇ ਅਜਿਹੀਆਂ ਵੀਡੀਓ ਸ਼ੂਟ ਕਰਨ ਲਈ ਸਰਕਾਰੀ ਜਾਇਦਾਦ ਦੀ ਦੁਰਵਰਤੋਂ 'ਤੇ ਸਵਾਲ ਚੁੱਕੇ ਸੀ।

ਪਣਜੀ: ਅਦਾਕਾਰਾ ਪੂਨਮ ਪਾਂਡੇ ਨੂੰ ਗੋਆ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਪੁਲਿਸ ਨੇ ਗੋਆ ਦੇ ਕੈਨਕੋਨਾ ਪਿੰਡ ਦੇ ਚਪੋਲੀ ਡੈਮ 'ਤੇ ਸ਼ੂਟ ਦੌਰਾਨ ਅਸ਼ਲੀਲਤਾ ਕਰਨ ਦਾ ਮਾਮਲਾ ਦਰਜ ਕੀਤਾ ਸੀ। ਇਹ ਸ਼ਿਕਾਇਤ ਸੂਬੇ ਦੇ ਡੈਮ ਦਾ ਪ੍ਰਬੰਧਨ ਕਰਨ ਵਾਲੇ ਜਲ ਸਰੋਤ ਵਿਭਾਗ ਵਲੋਂ ਕੀਤੀ ਗਈ ਸੀ।

pti
 

ਇੱਕ ਅਧਿਕਾਰੀ ਦਾ ਕਹਿਣਾ ਹੈ ਕਿ , “ਪਾਂਡੇ ਖ਼ਿਲਾਫ਼ ਇੰਟਰਨੈੱਟ 'ਤੇ ਇੱਕ ਵਾਇਰਲ ਵੀਡੀਓ ਵਿੱਚ ਵੇਖਣ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਪਾਂਡੇ ਖ਼ਿਲਾਫ਼ ਅਸ਼ਲੀਲ ਇਸ਼ਾਰੇ, ਸਰਕਾਰੀ ਜਾਇਦਾਦ ਦੀ ਉਲੰਘਣਾ ਕਰਨ ਅਤੇ ਸ਼ੂਟਿੰਗ ਕਰ ਅਸ਼ਲੀਲ ਵੀਡੀਓ ਫੈਲਾਉ ਲਈ ਕੇਸ ਦਰਜ ਕੀਤਾ ਗਿਆ ਹੈ।”

poonam

ਇਸ ਤੋਂ ਬਾਅਦ ਹੁਣ ਕਾਂਗਰਸ ਅਤੇ ਗੋਆ ਫਾਰਵਰਡ ਪਾਰਟੀ (ਜੀਐਫਪੀ) ਵਰਗੀਆਂ ਪਾਰਟੀਆਂ ਨੇ ਅਜਿਹੀਆਂ ਵੀਡੀਓ ਸ਼ੂਟ ਕਰਨ ਲਈ ਸਰਕਾਰੀ ਜਾਇਦਾਦ ਦੀ ਦੁਰਵਰਤੋਂ 'ਤੇ ਸਵਾਲ ਚੁੱਕੇ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement