ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ ਵਿਗੜੀ ਸਿਹਤ, ਹਸਪਤਾਲ ਭਰਤੀ
Published : Jun 6, 2021, 10:49 am IST
Updated : Jun 6, 2021, 11:08 am IST
SHARE ARTICLE
Dilip kumar
Dilip kumar

ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਆ ਰਹੀ ਮੁਸ਼ਕਲ

ਮੁੰਬਈ: ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਅੱਜ ਸਵੇਰੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Dilip KumarDilip Kumar

ਅਦਾਕਾਰ ਨੂੰ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਅੱਜ  ਹਸਪਤਾਲ ਦਾਖਲ ਕਰਵਾਇਆ ਗਿਆ। ਉਹਨਾਂ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਸ ਦੀ ਪਤਨੀ ਸਾਇਰਾ ਬਾਨੋ ਨੇ ਦਿਲੀਪ ਕੁਮਾਰ ਬਾਰੇ ਜਾਣਕਾਰੀ ਦਿੱਤੀ ਹੈ।

Dilip Kumars wife request  Pm ModiDilip Kumars and his wife 

ਦੱਸ ਦੇਈਏ ਕਿ ਦਿਲੀਪ ਕੁਮਾਰ ਨੂੰ ਪਿਛਲੇ ਮਹੀਨੇ ਵੀ ਇਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ,  ਉਦੋਂ ਉਹਨਾਂ ਨੂੰ ਰੁਟੀਨ ਚੈੱਕਅਪ ਲਈ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਟੈਸਟ ਕਰਵਾਉਣ ਤੋਂ ਬਾਅਦ ਉਹਨਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement