ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਹੋਇਆ ਦਿਹਾਂਤ

By : GAGANDEEP

Published : Jul 7, 2021, 8:23 am IST
Updated : Jul 7, 2021, 10:32 am IST
SHARE ARTICLE
 Dilip Kumar
Dilip Kumar

98 ਸਾਲ ਦੀ ਉਮਰ  ਵਿਚ ਆਖਰੀ ਸਾਹ ਲਏ

 ਮੁੰਬਈ: ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਮਹੀਨੇ ਤੋਂ ਸਾਹ ਨਾਲ ਸਬੰਧਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਜਿਸ ਕਾਰਨ ਉਸਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Dilip kumarDilip kumar

 

ਇਹ ਵੀ ਪੜ੍ਹੋ:  ਅਦਾਕਾਰ ਦਿਲੀਪ ਕੁਮਾਰ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ

ਜਿਥੇ ਅੱਜ ਉਹਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ।  ਦਿਲੀਪ ਕੁਮਾਰ ਨੇ 98 ਸਾਲ ਦੀ ਉਮਰ  ਵਿਚ ਆਖਰੀ ਸਾਹ ਲਏ। ਦਿਲੀਪ ਸਹਿਬ  ਦੀ  ਪਤਨੀ ਅਤੇ ਅਭਿਨੇਤਰੀ ਸਾਇਰਾ ਬਾਨੋ ਉਹਨਾਂ ਨਾਲ ਆਖਰੀ ਸਾਹ ਤੱਕ ਨਾਲ ਰਹੀ। ਸਾਇਰਾ ਦਿਲੀਪ ਕੁਮਾਰ ਦਾ ਖਾਸ ਖਿਆਲ ਰੱਖ ਰਹੀ ਸੀ ਅਤੇ ਪ੍ਰਸ਼ੰਸਕਾਂ ਨੂੰ ਨਿਰੰਤਰ ਪ੍ਰਾਰਥਨਾ ਕਰਨ ਦੀ ਅਪੀਲ ਵੀ ਕਰ ਰਹੀ ਸੀ।

Dilip Kumar and Saira BanuDilip Kumar and Saira Banu 

ਇਹ ਵੀ ਪੜ੍ਹੋ:   'ਜਿਹੜੀਆਂ ਪਾਰਟੀਆਂ ਸੰਸਦ ਸੈਸ਼ਨ ’ਚ ਕਿਸਾਨਾਂ ਦੀ ਆਵਾਜ਼ ਨਹੀਂ ਚੁਕਣਗੀਆਂ ਉਨ੍ਹਾਂ ਦਾ ਵਿਰੋਧ ਹੋਵੇਗਾ'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement