ਆਂਟੀ ਕਹਿਣ 'ਤੇ ਭੜਕੀ ਅਦਾਕਾਰਾ, 4 ਸਾਲਾ ਬੱਚੇ ਨੂੰ ਸਰੇਆਮ ਕੱਢੀ ਗਾਲ੍ਹ
Published : Nov 7, 2019, 3:19 pm IST
Updated : Nov 7, 2019, 3:22 pm IST
SHARE ARTICLE
Actress
Actress

ਚਾਰ ਸਾਲਾ ਦੇ ਮਾਸੂਮ ਲਈ ਭੱਦੇ ਸ਼ਬਦਾਂ ਦੀ ਵਰਤੋਂ ਕਰਨ 'ਤੇ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦੇ ਖਿਲਾਫ ਨੈਸ਼ਨਲ ਕਮਿਸ਼ਨ ....

ਮੁੰਬਈ : ਚਾਰ ਸਾਲਾ ਦੇ ਮਾਸੂਮ ਲਈ ਭੱਦੇ ਸ਼ਬਦਾਂ ਦੀ ਵਰਤੋਂ ਕਰਨ 'ਤੇ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦੇ ਖਿਲਾਫ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਵਿੱਚ ਸ਼ਿਕਾਇਤ ਦਰਜ ਹੋ ਗਈ ਹੈ। ਹਾਲ ਹੀ ਵਿੱਚ ਸਵਰਾ ਭਾਸਕਰ ਨੇ ਚੈਟ ਸ਼ੋਅ 'ਚ ਆਪਣੀ ਜ਼ਿੰਦਗੀ ਦੇ ਇੱਕ ਕਿੱਸੇ ਦਾ ਜ਼ਿਕਰ ਕਰਦੇ ਹੋਏ ਚਾਰ ਸਾਲ ਦੇ ਮਾਸੂਮ ਲਈ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ।

 


 

ਸਵਰਾ ਭਾਸਕਰ ਵੱਲੋਂ ਮਾਸੂਮ 'ਤੇ ਕੀਤੀ ਗਈ ਭੱਦੀ ਟਿੱਪਣੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਥੇ ਹੀ ਉਨ੍ਹਾਂ ਦੀ ਇਸ ਟਿੱਪਣੀ 'ਤੇ ਸੋਸ਼ਲ ਮੀਡੀਆ ਯੂਜ਼ਰਸ ਉਨ੍ਹਾਂ ਨੂੰ ਟਰੋਲ ਵੀ ਕਰ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਟਵੀਟਰ 'ਤੇ #SwaraAunty ਵੀ ਟਰੈਂਡ ਕਰ ਰਿਹਾ ਹੈ।

 


 

ਅਜਿਹੇ ਵਿੱਚ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ 'ਚ ਸ਼ਿਕਾਇਤ ਹੋ ਜਾਣ ਨਾਲ ਸਵਰਾ ਭਾਸਕਰ ਦੀਆਂ ਪਰੇਸ਼ਾਨੀਆਂ ਵੱਧ ਸਕਦੀਆਂ ਹਨ।ਸੋਸ਼ਲ ਮੀਡੀਆ ਯੂਜ਼ਰਸ ਨੇ ਵੀਡਿਓ ਤੇ ਕਮੈਂਟ ਕਰਦੇ ਲਿਖਿਆ, ਸ਼ਾਇਦ ਉਸ ਬੱਚੇ ਨੇ ਪਿਆਰ ਨਾਲ ਸਵਰਾ ਨੂੰ ਆਂਟੀ ਕਿਹਾ ਹੋਵੇਗਾ ਪਰ ਉਸ ਮਾਸੂਮ ਬੱਚੇ ਨੂੰ ਗੰਦੇ ਸ਼ਬਦਾਂ 'ਚ ਗਾਲ ਕੱਢਣਾ ਗਲਤ ਗੱਲ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement