ਅਦਾਕਾਰ ਵਿੱਕੀ ਕੌਸ਼ਲ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਕੈਟਰੀਨਾ ਕੈਫ਼ ਨੇ ਮੁੰਡੇ ਨੇ ਦਿੱਤਾ ਜਨਮ
Published : Nov 7, 2025, 11:35 am IST
Updated : Nov 7, 2025, 12:04 pm IST
SHARE ARTICLE
Katrina Kaif gave birth to a baby boy
Katrina Kaif gave birth to a baby boy

ਵਿਆਹ ਦੇ ਚਾਰ ਸਾਲ ਬਾਅਦ, ਦੋਵੇਂ ਮਾਪੇ ਬਣ ਗਏ

 

Katrina Kaif gave birth to a baby boy: ਬਾਲੀਵੁੱਡ ਦੇ ਪਸੰਦੀਦਾ ਜੋੜਿਆਂ ਵਿੱਚੋਂ ਇੱਕ, ਕੈਟਰੀਨਾ ਕੈਫ਼ ਅਤੇ ਵਿੱਕੀ ਕੌਸ਼ਲ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਆਹ ਦੇ ਚਾਰ ਸਾਲ ਬਾਅਦ, ਦੋਵੇਂ ਮਾਪੇ ਬਣ ਗਏ ਹਨ।

 


 

ਜੀ ਹਾਂ, ਉਹ ਪਲ ਆ ਗਿਆ ਹੈ ਜਿਸ ਦੀ ਹਰ ਕੋਈ ਉਡੀਕ ਕਰ ਰਿਹਾ ਸੀ। ਅੱਜ, 7 ਨਵੰਬਰ, 2025 ਨੂੰ, ਕੈਟਰੀਨਾ ਨੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ।
ਵਿੱਕੀ ਕੌਸ਼ਲ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ। ਜਿਵੇਂ ਹੀ ਇਹ ਖ਼ਬਰ ਫੈਲੀ, ਮਨੋਰੰਜਨ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਸੋਸ਼ਲ ਮੀਡੀਆ 'ਤੇ ਇਸ ਜੋੜੇ ਨੂੰ ਵਧਾਈਆਂ ਦੇ ਰਹੀਆਂ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement