ਬਾਲੀਵੁਡ ਗਾਇਕ ਮੀਕਾ ਦੁਬਈ 'ਚ ਗ੍ਰਿਫ਼ਤਾਰ
Published : Dec 7, 2018, 9:27 am IST
Updated : Dec 7, 2018, 9:27 am IST
SHARE ARTICLE
Mika Singh
Mika Singh

ਮਸ਼ਹੂਰ ਬਾਲੀਵੁੱਡ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ..........

ਦੁਬਈ : ਮਸ਼ਹੂਰ ਬਾਲੀਵੁੱਡ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਇਹ ਗ੍ਰਿਫਤਾਰੀ ਬ੍ਰਾਜ਼ੀਲ ਦੇ ਇਕ ਟੀਨਏਜਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਦੁਬਈ ਪੁਲਸ ਨੂੰ ਦਿਤੀ ਸ਼ਿਕਾਇਤ 'ਚ ਇਸ ਟੀਨਏਜਰ ਨੇ ਮੀਕਾ 'ਤੇ ਸੈਕਸੂਅਲ ਹਰਾਸਮੈਂਟ ਦੇ ਦੋਸ਼ ਲਗਾਏ ਹਨ। ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮੀਕਾ ਨੂੰ ਗ੍ਰਿਫਤਾਰ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement