ਵਿਆਹ ਤੋਂ ਬਾਅਦ ਵਿਰਾਟ-ਅਨੁਸ਼ਕਾ ਨੇ ਅਪਣੇ ਘਰ ਮਨਾਈ ਪਹਿਲੀ ਦਿਵਾਲੀ 
Published : Nov 8, 2018, 4:24 pm IST
Updated : Nov 8, 2018, 4:24 pm IST
SHARE ARTICLE
Virat And Anushka
Virat And Anushka

ਬੁੱਧਵਾਰ 7 ਨਵੰਬਰ ਨੂੰ ਪੂਰੇ ਦੇਸ਼ ਵਿਚ ਦਿਵਾਲੀ ਧੂਮਧਾਮ ਨਾਲ ਮਨਾਈ ਗਈ।ਇਸ ਮੌਕੇ 'ਤੇ ਟੀਮ ਇੰਡਿਆ ਦੇ ਕਪਤਾਨ ਵਿਰਾਟ ਕੋਹਲੀ ਨੇ ਅਤੇ ਅਨੁਸ਼ਕਾ ਸ਼ਰਮਾ ਨੇ...

ਬੁੱਧਵਾਰ 7 ਨਵੰਬਰ ਨੂੰ ਪੂਰੇ ਦੇਸ਼ ਵਿਚ ਦਿਵਾਲੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ 'ਤੇ ਟੀਮ ਇੰਡਿਆ ਦੇ ਕਪਤਾਨ ਵਿਰਾਟ ਕੋਹਲੀ ਨੇ ਅਤੇ ਅਨੁਸ਼ਕਾ ਸ਼ਰਮਾ ਨੇ ਵੀ ਫੈਂਸ ਨੂੰ ਸ਼ੁਭਕਾਮਨਾਵਾਂ ਦਿਤੀ। ਦੱਸ ਦਈਏ ਕਿ ਵਿਰਾਟ ਅਤੇ ਅਨੁਸ਼ਕਾ ਦੇ ਵਿਆਹ ਤੋਂ ਬਾਅਦ ਇਹ ਪਹਿਲੀ ਦਿਵਾਲੀ ਸੀ ਅਤੇ ਦੋਨ੍ਹਾਂ ਨੇ ਇਸ ਦਿਵਾਲੀ ਨੂੰ ਸੈਲੀਬ੍ਰੈਟ ਕੀਤਾ ਅਤੇ ਸੋਸ਼ਲ ਮੀਡੀਆ ਤੇ ਅਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ।

Virat kolhi And Anushka Sharma Virat kohli And Anushka Sharma

ਵਿਰਾਟ ਨੇ ਟਵੀਟ ਕਰ ਲਿਖਿਆ ਸਾਡੇ ਵਲੋਂ ਹਰ ਕਿਸੇ ਨੂੰ ਖੁਸ਼ਹਾਲ ਦਿਵਾਲੀ ਦੀ ਬਹੁਤ ਸਾਰੀ ਸ਼ੁਭਕਾਮਨਾਵਾਂ।ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਈਸ਼ਵਰ ਦੀ ਕ੍ਰਿਪਾ ਤੁਹਾਡੇ ਤੇ ਬਣੀ ਰਹੇ।ਨਾਲ ਹੀ ਅਨੁਸ਼ਕਾ ਸ਼ਰਮਾ ਨੇ ਇੰਸਟ੍ਰਾਗਰਾਮ ਅਕਾਉਂਟ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਸਾਡੇ ਘਰ ਤੋਂ ਦਿਵਾਲੀ ਦੀਆਂ ਸ਼ੁਭਕਾਮਨਾਵਾਂ। ਤੁਸੀ ਸਾਰੀਆਂ ਨੂੰ ਇਸ ਦਿਵਾਲੀ ਅਪਣੇ ਅੰਦਰ ਦੀ ਰੋਸ਼ਨੀ ਮਿਲੇ। ਦੱਸ ਦਈਏ ਕਿ ਫੋਟੋ ਵਿਚ ਦੋਨੇਂ ਬਹੁਤ ਹੀ ਸ਼ਾਨਦਾਰ ਲੱਗ ਰਹੇ ਹਨ। 

Virat kolhi And Anushka Sharma Virat kohli And Anushka Sharma

ਤੁਹਾਨੂੰ ਦੱਸ ਦਈਏ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਪਿਛਲੇ ਸਾਲ ਦਸੰਬਰ ਵਿਚ ਵਿਆਹ ਕੀਤਾ ਸੀ। ਉਸ ਤੋਂ ਬਾਅਦ ਦੋਨਾਂ ਨੂੰ ਅਪਣੇ ਬਿਜੀ ਸ਼ੈਡਿਊਲ ਤੋਂ ਜਦੋਂ ਵੀ ਟਾਇਮ ਮਿਲਦਾ ਹੈ ਦੋਨੇ ਸਮਾਂ ਕੱਢ ਕੇ ਇਕ ਦੂਜੇ ਨਾਲ ਨਜ਼ਰ  ਆਉਂਦੇ ਰਹਿੰਦੇ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement