ਅਦਾਕਾਰਾ ਦੀਆ ਮਿਰਜ਼ਾ ਦੇ ਘਰ ਗੂੰਜੀਆਂ ਕਿਲਕਾਰੀਆਂ, ਪੁੱਤਰ ਨੂੰ ਦਿੱਤਾ ਜਨਮ
Published : Jul 14, 2021, 1:44 pm IST
Updated : Jul 14, 2021, 1:44 pm IST
SHARE ARTICLE
The actress gave birth to a son at Mirza's house
The actress gave birth to a son at Mirza's house

ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਮੁੰਬਈ: ਅਦਾਕਾਰਾ ਦੀਆ ਮਿਰਜ਼ਾ ਨੇ ਸੋਸ਼ਲ ਮੀਡੀਆ 'ਤੇ ਚੰਗੀ ਖਬਰ ਸਾਂਝੀ ਕੀਤੀ ਹੈ। ਅਭਿਨੇਤਰੀ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਇਸ ਖੁਸ਼ਖਬਰੀ ਨੂੰ ਸਾਂਝਾ ਕਰਦਿਆਂ, ਦੀਆ ਮਿਰਜ਼ਾ ਨੇ ਇੰਸਟਾਗ੍ਰਾਮ ਤੇ ਇੱਕ ਪੋਸਟ ਸਾਂਝੀ ਕੀਤੀ ਹੈ।

ਦੀਆ ਮਿਰਜ਼ਾ ਨੇ ਵੀ ਇੰਸਟਾ ‘ਤੇ ਬੱਚੇ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਫੋਟੋ ਵਿਚ ਦੀਆ ਆਪਣੇ ਛੋਟੇ ਰਾਜਕੁਮਾਰ ਦਾ ਹੱਥ ਫੜੀ ਹੋਈ ਦਿਖ ਰਹੀ ਹੈ। ਦੀਆ ਮਿਰਜ਼ਾ ਨੂੰ ਸੋਸ਼ਲ ਮੀਡੀਆ 'ਤੇ ਵਧਾਈਆਂ ਮਿਲ ਰਹੀਆਂ ਹਨ। 

Dia MirzaDia Mirza

ਦੀਆ ਮਿਰਜ਼ਾ ਨੇ ਆਪਣੀ ਪੋਸਟ ਵਿਚ ਦੱਸਿਆ ਹੈ ਕਿ ਉਸ ਦੇ ਬੇਟੇ ਦਾ ਨਾਮ ਅਵਯਾਨ ਆਜ਼ਾਦ ਰੇਖੀ ਹੈ। ਜਿਸਦਾ ਜਨਮ ਅੱਜ 14 ਮਈ ਨੂੰ ਹੋਇਆ।  ਦੀਆ ਨੇ ਲਿਖਿਆ- ਸਾਡਾ ਬੇਟਾ ਸਮੇਂ ਤੋਂ ਪਹਿਲਾਂ ਪੈਦਾ ਹੋਇਆ ਸੀ। ਬੱਚੇ ਦੇ ਜਨਮ ਤੋਂ ਹੀ ਬਹੁਤ ਸਾਰੀਆਂ ਨਰਸਾਂ ਅਤੇ ਡਾਕਟਰ ਵਿੱਚ ਸਾਡੇ ਬੱਚੇ ਦੀ ਆਈਸੀਯੂ ਵਿਚ ਦੇਖਭਾਲ ਕਰ ਰਹੇ ਹਨ।


Dia MirzaDia Mirza

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement