ਨਹੀਂ ਰਹੇ ਅਦਾਕਾਰ ਪੰਕਜ ਧੀਰ
Published : Oct 15, 2025, 1:40 pm IST
Updated : Oct 15, 2025, 1:40 pm IST
SHARE ARTICLE
Actor Pankaj Dhir is no more.
Actor Pankaj Dhir is no more.

68 ਦੀ ਉਮਰ 'ਚ ਲਏ ਆਖਰੀ ਸਾਹ

ਮੁੰਬਈ : ‘ਮਹਾਭਾਰਤ’ ਵਿਚ ਮਹਾਂਬਲੀ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ 68 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਜ਼ਿਕਰਯੋਗ ਹੈ ਕਿ ਪੰਕਜ ਧੀਰ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਪੰਕਜ ਧੀਰ ਨੇ ਹਿੰਦੀ ਫ਼ਿਲਮਾਂ ਅਤੇ ਟੀਵੀ ਸੀਰੀਅਲਾਂ ਵਿਚ ਕੰਮ  ਕੀਤਾ। ਉਨ੍ਹਾਂ ਨੇ ‘ਚੰਦਰਕਾਂਤਾ, ਯੁੱਗ ਦ ਗ੍ਰੇਟ ਮਰਾਠਾ’ ਅਤੇ ‘ਬੜੋ ਬਹੂ’ ਵਰਗੇ ਸੀਰੀਅਲਾਂ ਵਿਚ ਕੰਮ ਕਰਦੇ ਹੋਏ ਦੇਖਿਆ।

ਉਹ ‘ਆਸ਼ਿਕ ਅਵਾਰਾ’,‘ਸੜਕ’, ‘ਸੋਲਜ਼ਰ’ ਅਤੇ ਬਾਦਸ਼ਾਹ ਵਰਗੀਆਂ ਫ਼ਿਲਮਾਂ ਵਿਚ ਨਜ਼ਰ ਆਏ ਸਨ। ਪੰਕਜ ਧੀਰ ਦੇ ਪੁੱਤਰ ਨਿਕਿਤਿਨ ਧੀਰ ਵੀ ਅਭਿਨੇਤਾ ਹਨ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement