Malaika Arora News: ਕੀ ਸਰੋਗੇਸੀ ਨਾਲ ਦੂਜੇ ਬੱਚੇ ਨੂੰ ਜਨਮ ਦੇਵੇਗੀ ਮਲਾਇਕਾ ਅਰੋੜਾ? ਕੀ ਹੈ ਸੱਚ? 
Published : May 16, 2024, 3:58 pm IST
Updated : May 16, 2024, 4:07 pm IST
SHARE ARTICLE
Malaika Arora Became Mother of 2nd Baby By Surrogacy?
Malaika Arora Became Mother of 2nd Baby By Surrogacy?

ਸੋਸ਼ਲ ਮੀਡੀਆ 'ਤੇ ਪੋਸਟ ਵਾਇਰਲ

Malaika Arora News: ਮੁੰਬਈ - ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਬਾਰੇ ਇਕ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਹ ਕਿਹਾ ਗਿਆ ਹੈ ਕਿ ਮਲਾਇਕਾ ਅਰੋੜਾ ਨੇ ਸਰੋਗੇਸੀ ਨਾਲ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਇਹ ਟਵੀਟ ਕਾਫ਼ੀ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਹ ਦਾਅਵਾ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਲੋਕ ਕਾਫ਼ੀ ਹੈਰਾਨ ਹੋਏ ਹਾਲਾਂਕਿ, ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ। ਇਹ ਖਬਰ ਗਲਤ ਹੈ।  

ਜ਼ਿਕਰਯੋਗ ਹੈ ਕਿ ਉਮਰ ਸੰਧੂ ਨਾਂ ਦੇ ਟਵਿੱਟਰ ਅਕਾਊਂਟ ਤੋਂ ਇਹ ਪੋਸਟ ਪਾਈ ਗਈ ਹੈ ਜਿਸ ਵਿਚ ਮਲਾਇਕਾ ਅਰੋੜਾ ਦੇ ਗਰਭਵਤੀ ਹੋਣ ਬਾਰੇ ਦਅਵਾ ਕੀਤਾ ਗਿਆ ਹੈ। ਪੋਸਟ ਵਿਚ ਲਿਖਿਆ ਹੋਇਆ ਹੈ ''Malaika Arora Became Mother Of 2nd Baby by surrogacy! she got  sperms of arjun kapoor''

file photo

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਮਰ ਸੰਧੂ ਨੇ ਆਪਣੇ ਐਕਸ ਅਕਾਊਂਟ 'ਤੇ ਕਈ ਦਾਅਵੇ ਕੀਤੇ ਹਨ ਪਰ ਉਨ੍ਹਾਂ 'ਚੋਂ ਕੋਈ ਵੀ ਸੱਚ ਨਹੀਂ ਨਿਕਲਿਆ। ਇਸ ਤੋਂ ਇਲਾਵਾ, ਉਹ ਫਿਲਮੀ ਸਿਤਾਰਿਆਂ 'ਤੇ ਅਜੀਬ ਅਤੇ ਅਣਉਚਿਤ ਟਿੱਪਣੀਆਂ ਕਰਨ ਦਾ ਕੋਈ ਮੌਕਾ ਨਹੀਂ ਗੁਆਉਂਦਾ ਜਿਸ ਕਾਰਨ ਲੋਕ ਉਨ੍ਹਾਂ ਦੀ ਜਾਣਕਾਰੀ 'ਤੇ ਭਰੋਸਾ ਨਹੀਂ ਕਰਦੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement