ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਕੋਰੋਨਾ ਪਾਜ਼ੇਟਿਵ, ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ
Published : Apr 17, 2021, 3:25 pm IST
Updated : Apr 17, 2021, 3:32 pm IST
SHARE ARTICLE
Manish Malhotra
Manish Malhotra

ਘਰ ਵਿਚ ਕੀਤਾ ਆਈਸੋਲੇਟ

ਮੁੰਬਈ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਬਾਲੀਵੁੱਡ ਦੇ ਸਿਤਾਰੇ ਵੀ ਕੋਰੋਨਾ ਦੀ ਚਪੇਟ ਵਿਚ ਆ ਰਹੇ ਹਨ। ਹੁਣ ਬਾਲੀਵੁੱਡ ਦੇ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ।

corona casecorona case

ਮਨੀਸ਼ ਮਲਹੋਤਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ, ਜੋ ਇਕ ਕਰਾਸ ਚਿੰਨ੍ਹ ਹੈ। ਇਸਦੇ ਨਾਲ ਹੀ ਉਹਨਾਂ ਨੇ ਕੈਪਸ਼ਨ ਵਿੱਚ ਲਿਖਿਆ ਕਿ ‘ਮੈਂ ਕੋਰੋਨਾ ਟੈਸਟ ਵਿੱਚ ਸਕਾਰਾਤਮਕ ਪਾਇਆ ਗਿਆ ਹੈ। ਮੈਂ ਤੁਰੰਤ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਅਤੇ ਹੋਮ ਕੁਆਰੰਟਾਈਨ ਵਿਚ ਰਹਾਂਗਾ।

ਮੈਂ ਡਾਕਟਰਾਂ ਦੁਆਰਾ ਸੁਝਾਏ ਗਏ ਸਾਰੇ ਸੁਰੱਖਿਆ ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ। ਕਿਰਪਾ ਕਰਕੇ ਸੁਰੱਖਿਅਤ ਰਹੋ ਅਤੇ ਆਪਣੀ ਦੇਖਭਾਲ ਕਰੋ।
ਮਨੀਸ਼ ਦੀ ਇਹ ਪੋਸਟ ਵਾਇਰਲ ਹੋ ਰਹੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਤੱਕ ਹਰ ਕੋਈ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement