Govinda Health News: ਗੋਵਿੰਦਾ ਦੀ ਮੁੜ ਵਿਗੜੀ ਸਿਹਤ, ਛਾਤੀ ਵਿਚ ਦਰਦ ਹੋਣ ਕਾਰਨ ਹਸਪਤਾਲ 'ਚ ਕਰਵਾਇਆ ਦਾਖਲ
Published : Nov 17, 2024, 12:29 pm IST
Updated : Nov 17, 2024, 12:29 pm IST
SHARE ARTICLE
Govinda's health News in punjabi
Govinda's health News in punjabi

Govinda Health News: ਚੋਣ ਪ੍ਰਚਾਰ ਲਈ ਰੈਲੀ ਦਾ ਬਣੇ ਸਨ ਹਿੱਸਾ

Govinda's health News in punjabi : ਲੱਤ 'ਚ ਗੋਲੀ ਲੱਗਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ 'ਚ ਰਹੇ ਗੋਵਿੰਦਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਹਾਲ ਹੀ 'ਚ ਗੋਵਿੰਦਾ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਇਕ ਰੋਡ ਸ਼ੋਅ ਵਿਚ ਹਿੱਸਾ ਲੈਣ ਗਏ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਛਾਤੀ 'ਚ ਦਰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਇਕ ਤਾਜ਼ਾ ਰਿਪੋਰਟ ਦੇ ਅਨੁਸਾਰ, ਗੋਵਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪਚੋਰਾ ਵਿੱਚ ਇੱਕ ਰੋਡ ਸ਼ੋਅ ਦਾ ਹਿੱਸਾ ਸਨ। ਰੈਲੀ ਅਜੇ ਜਲਗਾਓਂ ਪਹੁੰਚੀ ਹੀ ਸੀ ਕਿ ਉਨ੍ਹਾਂ ਨੂੰ ਛਾਤੀ ਵਿੱਚ ਤੇਜ਼ ਦਰਦ ਹੋਇਆ। ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਗੋਵਿੰਦਾ ਨੂੰ ਹਸਪਤਾਲ ਲਿਜਾਇਆ ਗਿਆ।

ਫਿਲਹਾਲ ਉਨ੍ਹਾਂ ਦੀ ਸਿਹਤ ਨਾਲ ਜੁੜੀ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੋਵਿੰਦਾ ਦੇਰ ਰਾਤ ਘਰ ਪਹੁੰਚੇ ਹਨ। 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement