ਨਸ਼ਾ ਰੱਖਣ ਦੇ ਇਲਜਾਮ ‘ਚ ਅਦਾਕਾਰਾ ਅਸਵਾਥੀ ਬਾਬੂ ਗ੍ਰਿਫ਼ਤਾਰ
Published : Dec 17, 2018, 11:33 am IST
Updated : Dec 17, 2018, 11:33 am IST
SHARE ARTICLE
Aswathy Babu
Aswathy Babu

ਮਸ਼ਹੂਰ ਮਲਿਆਲਮ ਅਦਾਕਾਰਾ ਅਸਵਾਥੀ ਬਾਬੂ ਨੂੰ ਪੁਲਿਸ ਨੇ ਨਸ਼ਾ ਰੱਖਣ.....

ਨਵੀਂ ਦਿੱਲੀ (ਭਾਸ਼ਾ): ਮਸ਼ਹੂਰ ਮਲਿਆਲਮ ਅਦਾਕਾਰਾ ਅਸਵਾਥੀ ਬਾਬੂ ਨੂੰ ਪੁਲਿਸ ਨੇ ਨਸ਼ਾ ਰੱਖਣ ਦੇ ਇਲਜ਼ਾਮ ਵਿਚ ਗ੍ਰਿਫਤਾਰ ਕੀਤਾ ਹੈ। ਥ੍ਰੀਕ ਕੱਕਰਾ ਪੁਲਿਸ ਸਟੈਸ਼ਨ ਨੇ ਇਸ ਗੱਲ ਦੀ ਜਾਣਕਾਰੀ ਦਿਤੀ। ਪੁਲਿਸ ਨੇ ਅਸਵਾਥੀ ਬਾਬੂ ਦੇ ਡਰਾਇਵਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪਹਿਚਾਣ ਨਹੀਂ ਦੱਸੇ ਜਾਣ ਦੀ ਸ਼ਰਤ ਉਤੇ ਅਧਿਕਾਰੀ ਨੇ ਕਿਹਾ ਕਿ ਅਸਵਥੀ ਅਤੇ ਉਨ੍ਹਾਂ ਦਾ ਡਰਾਇਵਰ ਉਨ੍ਹਾਂ ਦੇ ਘਰ ਦੇ ਕੋਲ ਨਸ਼ੇ ਨੂੰ ਪਹੁੰਚਾਣ ਲਈ ਕਿਸੇ ਗਾਹਕ ਦਾ ਇੰਤਜਾਰ ਕਰ ਰਹੇ ਸਨ ਉਸੀ ਸਮੇਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

Aswathy BabuAswathy Babu

ਪੁਲਿਸ ਨੂੰ ਉਨ੍ਹਾਂ ਦੇ ਕੋਲ ਤੋਂ ਐਮਡੀਐਮਏ ਬਰਾਮਦ ਹੋਇਆ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਇਸ ਨਾਲ ਸਬੰਧਤ ਹੋਰ ਵੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ।  ਅਸਵਾਥੀ ਤੀਰੁਵਨੰਤਪੁਰਮ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਕਈ ਫਿਲਮਾਂ ਅਤੇ ਟੀਵੀ ਸੀਰੀਅਲ ਵਿਚ ਕੰਮ ਕੀਤਾ ਹੈ। ਦੱਸ ਦਈਏ ਕਿ ਐਮਡੀਐਮਏ ਦੇਰ ਰਾਤ ਪਾਰਟੀਆਂ ਵਿਚ ਪ੍ਰਯੋਗ ਕੀਤਾ ਜਾਂਦਾ ਹੈ। ਪੁਲਿਸ ਨੇ ਦੱਸਿਆ ਕਿ ਕਿਸੇ ਨੇ ਇਸ ਗੱਲ ਦੀ ਸੂਚਨਾ ਦਿਤੀ ਸੀ

Aswathy BabuAswathy Babu

ਜਿਸ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੋਈ ਅਦਾਕਾਰ ਜਾਂ ਅਦਾਕਾਰਾ ਨਸ਼ਾ ਰੱਖਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਲ ਅਕਤੂਬਰ ਵਿਚ ਬਾਲੀਵੁੱਡ ਅਤੇ ਟੀਵੀ ਅਦਾਕਾਰ ਏਜਾਜ ਖਾਨ ਨੂੰ ਨਸ਼ੇ ਮਾਮਲੇ  ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਏਜਾਜ ਦੇ ਕੋਲ ਤੋਂ ਨਸ਼ੇ ਦੀਆਂ ਅੱਠ ਗੋਲੀਆਂ ਬਰਾਮਦ ਹੋਈਆਂ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement