ਕੰਗਨਾ ਰਣੌਤ ਦੀ ਕੋਰੋਨਾ ਰਿਪੋਰਟ ਆਈ ਨੇਗੈਟਿਵ, ਕਿਹਾ- ''ਨਹੀਂ ਦੱਸਾਂਗੀ ਕਿਵੇਂ ਹੋਈ ਠੀਕ''
Published : May 18, 2021, 1:29 pm IST
Updated : May 18, 2021, 1:29 pm IST
SHARE ARTICLE
Kangana Ranaut
Kangana Ranaut

ਪੋਸਟ ਪਾ ਕੇ ਦਿੱਤੀ ਜਾਣਕਾਰੀ

ਮੁੰਬਈ: ਅਭਿਨੇਤਰੀ ਕੰਗਨਾ ਰਨੌਤ  ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਕੰਗਨਾ ਨੇ ਖ਼ੁਦ ਇੰਸਟਾਗ੍ਰਾਮ 'ਤੇ ਇਕ ਪੋਸਟ ਲਿਖ ਕੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਹੈ। ਜਦੋਂ ਤੋਂ ਕੰਗਨਾ ਕੋਰੋਨਾ ਸੰਕਰਮਿਤ ਸੀ, ਪ੍ਰਸ਼ੰਸਕ ਲਗਾਤਾਰ ਉਸਦੀ ਸਿਹਤਯਾਬੀ ਦੀ ਕਾਮਨਾ ਕਰ ਰਹੇ ਸਨ।

 

 

Kangana Ranaut's Twitter account suspendedKangana Ranaut

ਕੰਗਨਾ ਨੇ ਇੰਸਟਾਗ੍ਰਾਮ 'ਤੇ ਸਟੋਰੀ 'ਤੇ ਲਿਖਿਆ ਹੈ, ਅੱਜ ਮੈਂ ਕੋਵਿਡ ਨੈਗੇਟਿਵ ਹੋ ਗਈ ਹਾਂ। ਮੈਂ ਵਾਇਰਸ ਨੂੰ ਕਿਵੇਂ ਹਰਾਇਆ ਇਸ ਬਾਰੇ ਮੈਂ ਬਹੁਤ ਕੁੱਝ ਦੱਸਣਾ ਚਾਹੁੰਦੀ ਹਾਂ ਪਰ ਮੈਨੂੰ ਕੋਵਿਡ ਫੈਨ ਕਲੱਬਾਂ ਨੂੰ ਨੁਕਸਾਨ ਨਾ ਪਹੁੰਚਾਉਣ ਲਈ ਕਿਹਾ ਗਿਆ ਹੈ ਹਾਂ, ਵਾਇਰਸ ਲਈ ਥੋੜ੍ਹਾ ਜਿਹਾ ਨਿਰਾਦਰ ਦਿਖਾਓ,  ਤਾਂ ਸੱਚੀ ਕੁਝ ਲੋਕ ਅਜਿਹੇ ਹਨ ਜੋ ਸਚਮੁੱਚ ਦੁਖੀ ਹੋ ਜਾਂਦੇ ਹਨ ਖੈਰ ... ਤੁਹਾਡੇ ਪਿਆਰ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ।

Kangana Ranaut 's  postKangana Ranaut 's post

ਕੰਗਨਾ ਨੇ ਇਕ ਵਾਰ ਫਿਰ ਇਸ ਤਰ੍ਹਾਂ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਹੈ। ਕੰਗਨਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਪ੍ਰਸ਼ੰਸਕ ਉਸ ਦੇ ਠੀਕ ਹੋਣ ਲਈ ਪ੍ਰਸ਼ੰਸਕਾਂ ਨੂੰ ਵਧਾਈ ਦੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement